ਕੋਰੋਨਾ ਦੀ ਪਹਿਲੀ ਲਹਿਰ ਤੋਂ ਲੈ ਕੇ ਤੀਸਰੀ ਲਹਿਰ ਤੱਕ ਕੇਂਦਰ ਸਰਕਾਰ ਵੱਲੋਂ ਗ਼ਰੀਬਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਰਾਸ਼ਨ ਤੋਂ ਲੈ ਕੇ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਸਰਕਾਰ ਦੇ ਰਹੀ ਹੈ ਤਾਂ ਜੋ ਗ਼ਰੀਬਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ ਇਸ ਦੌਰਾਨ ਸਾਈਬਰ ਅਪਰਾਧੀ ਸਰਗਰਮ ਹੋ ਰਹੇ ਹਨ ਅਤੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੇ ਮੈਸੇਜ ਵਾਇਰਲ ਹੋ ਰਹੇ ਹਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਇਕ ਅਜਿਹੇ ਸੰਦੇਸ਼ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਕੋਰੋਨਾ ਫੰਡ ਦੇ ਤਹਿਤ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਦੇ ਰਹੀ ਹੈ ਇਸ ਮੈਸੇਜ ਦੇ ਨਾਲ ਇਕ ਲਿੰਕ ਵੀ ਆ ਰਿਹਾ ਹੈ ਨਾਲ ਹੀ ਮੈਸੇਜ ਚ ਲਿਖਿਆ ਹੈ ਜੇਕਰ ਤੁਸੀਂ ਵੀ ਪੰਜ ਹਜ਼ਾਰ ਰੁਪਏ ਲੈਣੇ ਹਨ ਤਾਂ ਜਲਦ ਹੀ ਫਾਰਮ ਭਰੋ ਪਰ ਜਦੋਂ ਪੀਆਈਬੀ ਨੇ ਵਾਇਰਲ ਹੋ ਰਹੇ ਇਸ ਮੈਸੇਜ ਬਾਰੇ ਤੱਥਾਂ ਦੀ ਜਾਂਚ ਕੀਤੀ ਤਾਂ ਦੱਸਿਆ ਗਿਆ ਕਿ ਇਹ ਸੁਨੇਹਾ ਪੂਰੀ ਤਰ੍ਹਾਂ
ਫ਼ਰਜ਼ੀ ਹੈ ਪੀਆਈਬੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਪੀਆਈਬੀ ਵੱਲੋਂ ਟਵੀਟ ਕੀਤੇ ਗਏ ਇਸ ਸੰਦੇਸ਼ ਦਾ ਮਕਸਦ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਾਉਣਾ ਹੈ।ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਫਰਜ਼ੀ ਹੈ ਅਤੇ ਲੋਕਾਂ ਵੱਲੋਂ ਆਪਣੇ ਪੈਸੇ ਬਣਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਜਾ ਰਿਹਾ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਪਹਿਲਾਂ ਸਾਰੀ ਜਾਣਕਾਰੀ ਲੈਣ ਤੋਂ ਬਾਅਦ ਹੀ ਅਜਿਹੇ ਕੰਮ ਕਰਨੇ ਚਾਹੀਦੇ ਹਨ ਨਹੀਂ ਤਾਂ ਤੁਹਾਡਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।