ਪੰਜਾਬ ਵਿੱਚ ਵੋਟਾਂ ਪੈਣ ਨੂੰ ਲੈ ਕੇ ਹੋਇਆ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਮੋਂ ਦੀ ਜਾਰੀ ਅਤੇ ਸਾਰੀਅਾਂ ਪਾਰਟੀਅਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਜਿਵੇਂ ਜਿਵੇਂ ਹੋਣਾ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਸ ਦੇ ਨਾਲ ਨਾਲ ਚੋਣ ਕਮਿਸ਼ਨ ਵਲੋਂ ਵੀ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਦੇ ਆਧਾਰ ਤੇ ਹੁਣ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਨ੍ਹਾਂ ਵੀ ਮੁਲਾਜ਼ਮਾਂ ਦੀਆਂ ਡਿਊਟੀਆਂ ਚੋਣਾਂ ਦੇ ਵਿੱਚ ਲੱਗਣੀਆਂ ਉਨ੍ਹਾਂ ਦੇ ਟੀਕਾਕਰਣ ਹੋਣਾ ਜ਼ਰੂਰੀ ਹੈ ਤੇ ਜੋ ਵੀ ਵਿਅਕਤੀ ਇੱਥੇ

ਤਾਇਨਾਤ ਰਹਿਣਗੇ ਉਨ੍ਹਾਂ ਦੇ ਟੀਕਾ ਲੱਗਿਆ ਹੋਣਾ ਜ਼ਰੂਰੀ ਹੈ ਅਤੇ ਕਰੋਨਾ ਤੋਂ ਸੁਰੱਖਿਆ ਜ਼ਰੂਰੀ ਹੈ ਇਸਦੇ ਨਾਲ ਹੀ ਚੋਣ ਕਮਿਸ਼ਨ ਦਾ ਇਹ ਵੀ ਐਲਾਨ ਹੋਇਆ ਕਿ ਜੋ ਵੀ ਵਿਅਕਤੀ ਕਰੋਨਾ ਤੋਂ ਪੀਡ਼ਤ ਹਨ ਅਤੇ ਚੋਣ ਭੋਲਾ ਉੱਪਰ ਨਹੀਂ ਆ ਸਕਦੇ ਉਨ੍ਹਾਂ ਦੇ ਲਈ ਵੀ ਵੱਡਾ ਪ੍ਰਬੰਧ ਕੀਤਾ ਗਿਆ ਹੈ ਚੋਣ ਘੋਸ਼ਣਾ ਦਾ ਕਹਿਣਾ ਹੈ ਕਿ ਉਹ ਵਿਅਕਤੀ ਬੈਲਟ ਪੇਪਰ ਦੇ ਨਾਲ ਆਪਣੇ ਬੋਟਾਂ ਪਾ ਸਕਦੇ ਹਨ ਅਤੇ ਜੋ ਲੋਕ ਅੱਸੀ ਸਾਲ ਤੋਂ ਉਪਰ ਦੇ ਬਜ਼ੁਰਗ ਹਨ ਉਨ੍ਹਾਂ ਨੂੰ ਵੀ ਬੈਲਟ ਪੇਪਰ ਰਾਹੀਂ ਆਪਣੇ ਵੋਟ ਪਾਉਣ ਦਾ ਅਧਿਕਾਰ ਹੋਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦਾ ਹੀ ਬਹੁਤ ਵਧੀਆ ਫੈਸਲਾ ਹੈ ਤਾਂ ਜੋ ਹਰ ਇੱਕ ਵਿਅਕਤੀ ਆਪਣੀ ਵੋਟ ਪਾ ਸਕੇ ਅਤੇ ਜੋ ਵਿਅਕਤੀ ਇਥੇ ਨਹੀਂ ਆ ਸਕਦੇ ਉਨ੍ਹਾਂ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਹੋਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਪ੍ਰਿੰਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *