ਲੋਹੜੀ ਦੇ ਤਿਉਹਾਰ ਉੱਪਰ ਦਿਲ ਰੋਜ਼ ਦੀ ਮਾਂ ਨੇ ਸਾਰਿਆਂ ਸਾਹਮਣੇ ਰੱਖੀ ਆਪਣੀ ਇਹ ਮੰਗ

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇੱਕ ਛੋਟੀ ਜਿਹੀ ਬੱਚੀ ਜੋ ਕਿ ਲੁਧਿਆਣਾ ਸ਼ਹਿਰ ਦੀ ਰਹਿਣ ਵਾਲੀ ਸੀ ਉਸ ਦੀ ਹੀ ਗਵਰਨਰ ਦੇ ਵੱਲੋਂ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਦੇ ਕਾਰਨ ਹੋਇਆ ਸੀ ਹੁਣ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸਦੇ ਵੱਲੋਂ ਕੇ ਇਸ ਬੱਚੀ ਨੌੰ ਇੱਕ ਟੋਏ ਵਿੱਚ ਦੱਬ ਕੇ ਜਾਨੋਂ ਮਾਰ ਦਿੱਤਾ ਗਿਆ ਸੀ ਹੁਣ ਇਸ ਔਰਤ ਦੇ ਖਿਲਾਫ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਇਸ ਨੂੰ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਦੇ ਦਿੱਤੀ ਜਾਵੇ ਕਿਉਂਕਿ ਅਜਿਹੇ ਲੋਕਾਂ ਨੂੰ ਜਿਉਣ ਦਾ ਕੋਈ ਹੱਕ ਨਹੀਂ ਦਿਓ ਆਪਣਾ ਗੁੱਸਾ ਬੱਚਿਆਂ ਤੇ ਕੱਢਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਸਨ ਅਤੇ ਹੁਣ

ਇਸ ਬੱਚੀ ਨੂੰ ਯਾਦ ਕਰਦਿਆਂ ਹੋਇਆਂ ਲੋਕਾਂ ਵੱਲੋਂ ਬਹੁਤ ਸਾਰੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਅਤੇ ਲੋੜੀਂਦੇ ਪ੍ਰੋਗਰਾਮ ਉਤੇ ਵੀ ਇਸ ਬੱਚੀ ਦੀ ਯਾਦਗਾਰੀ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ ਜਿਥੇ ਕੇਸ ਦੇ ਮਾਤਾ ਨੂੰ ਬੁਲਾਇਆ ਗਿਆ ਇਸਦੇ ਮਾਤਾ ਦੇ ਵੱਲੋਂ ਇੱਥੇ ਪਹੁੰਚ ਕੇ ਕੁਝ ਗੱਲਾਂ ਵੀ ਕੀਤੀਆਂ ਗਈਆਂ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇਖ ਸਕਦੇ ਹੋ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਉਸ ਔਰਤ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਈ ਜਾ ਸਕੇ  ਅਤੇ ਵੱਧ ਤੋਂ ਵੱਧ ਹਿੱਸਾ ਲੜਕੀ ਦਾ ਸਾਥ ਦਿਓ ਤਾਂ ਜੋ ਔਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਅਤੇ ਉਸ ਨੂੰ ਮੌਤ ਦੀ ਸਜ਼ਾ ਜਲਦੀ ਤੋਂ ਜਲਦੀ ਦਿਵਾਈ ਜਾ ਸਕੇ ਤਾਂ ਜੋ ਬੱਚਿਆਂ ਦੇ ਨਾਲ ਅਜਿਹਾ ਕਾਰਨਾਮਾ ਕੋਈ ਹੋਰ ਨਾ ਕਰੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *