ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਵਿੱਚ ਆਈ ਇਹ ਵੱਡੀ ਖੁਸ਼ੀ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ ਐਲਾਨ ਕੀਤੇ ਜਾ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਦੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਉਨ੍ਹਾਂ ਦੇ ਪਦ ਤੋਂ ਢਾਹ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਇੱਕ ਨਵੀਂ ਪਾਰਟੀ ਦਾ ਗਠਨ ਕੀਤਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇਸ ਪਾਰਟੀ ਦੇ ਵਲੋਂ ਹੀ ਚੋਣ ਲੜੀ ਜਾਵੇਗੀ ਇਸੇ ਨਾਲ ਹੀ ਇੱਕ ਵੱਡੀ ਖ਼ਬਰ ਕੈਪਟਨ ਅਮਰਿੰਦਰ

ਸਿੰਘ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ ਜਿੱਥੇ ਕਿ ਦੱਸਿਆ ਜਾਵੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਪੋਤਰੀ ਦੇ ਵਿਆਹ ਵਿੱਚ ਗੀਤ ਗਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਖੁਸ਼ੀ ਸਾਰਿਆਂ ਨਾਲ ਸਾਂਝੀ ਕੀਤੀ ਗਈ ਹੈ ਤੇ ਲੋਕਾਂ ਵੱਲੋਂ ਹੁਣ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਰਤ ਨੂੰ ਉਨ੍ਹਾਂ ਦੀ ਪੋਤਰੀ ਦੇ ਵਿਆਹ ਦੀਆਂ ਬਹੁਤ ਸਾਰੀਆਂ ਵਧਾਈਆਂ ਹੋਣਾ ਇਸ ਦੇ ਨਾਲ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਨੇ ਕਾਰਕੁਨਾਂ ਨੇ ਪੰਜਾਬ ਦਾ ਬਹੁਤ ਸਾਰਾ ਨੁਕਸਾਨ ਕੀਤਾ ਹੈ ਜਿਸ ਤੇ ਕਰਕੇ ਲੋਕਾਂ ਦਾ ਕਹਿਣਾ ਹੈ ਕਿ ਹੁਣੇ ਹੀ ਆਪਣੀਆਂ ਖੁਸ਼ੀਆਂ ਮਨਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਵਿੱਚ ਮਾਤਮ ਛਾਇਆ ਹੋਇਆ ਹੈ ਇਸ ਵੀਡੀਓ ਨੂੰ ਦੇਖਣ ਦੇ ਬਾਅਦ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *