ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰ ਦਿੱਤਾ ਇਹ ਵੱਡਾ ਐਲਾਨ

ਜਿਵੇਂ ਜਿਵੇਂ ਸਾਰੇ ਹੀ ਦੇਸ਼ਾਂ ਦੇ ਵਿਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ ਉਸ ਦੇ ਨਾਲ ਨਾਲ ਸਾਰੇ ਦੇਸ਼ਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਕਰੁਣਾ ਨੂੰ ਵਧਣ ਤੋਂ ਰੋਕਿਆ ਜਾ ਸਕੇ ਇਸ ਦੇ ਨਾਲ ਨਾਲ ਹੁਣ ਭਾਰਤ ਸਰਕਾਰ ਵੱਲੋਂ ਵੀ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਇਸ ਦੇ ਨਾਲ ਕੇ ਕੋਰੋਨਾ ਨੂੰ ਭਾਰਤ ਵਿੱਚ ਵਧਣ ਤੋਂ ਰੋਕਿਆ ਜਾ ਸਕੇ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਅਤੇ ਓਮਨੀ ਕ੍ਰੌਨ ਭਾਰਤ ਦੇ ਵਿੱਚ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਦੀ ਚਿੰਤਾ ਨੂੰ ਲੈ ਕੇ ਹੋਣਾ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਵਲੋਂ ਸਾਰੇ ਹੀ ਰਾਜਾਂ ਦੀਆਂ ਸਰਕਾਰਾਂ ਦੇ ਨਾਲ ਵੱਡੀ ਮੀਟਿੰਗ ਕੀਤੀ ਜਾਣੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵਧ ਰਹੇ ਓਮਨੀ ਕ੍ਰੌਨ ਅਤੇ ਕਰੋਨਾ ਦੇ

ਮਾਮਲਿਆਂ ਦੇ ਪੱਧਰ ਉੱਪਰ ਗੱਲਬਾਤ ਕੀਤੀ ਜਾਵੇਗੀ ਬਣਾਵਾਂ ਤੇ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਇਸ ਨੂੰ ਰੋਕਣ ਦੇ ਲਈ ਕੀ ਕੀ ਉਪਾਅ ਕੀਤੇ ਜਾਂਦੇ ਹਨ ਇਸ ਦੇ ਉੱਪਰ ਵੀ ਉਨ੍ਹਾਂ ਦੀਆਂ ਸਰਕਾਰਾਂ ਦੇ ਨਾਲ ਗੱਲਬਾਤ ਕੀਤੀ ਜਾਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਉਸ ਦੇ ਦੇਸ਼ ਦੇ ਲੋਕਾਂ ਦਾ ਨੁਕਸਾਨ ਹੋਵੇ ਇਸ ਲਈ ਉਹ ਸਖ਼ਤ ਹਦਾਇਤਾਂ ਸਾਰੇ ਹੀ ਰਾਜਾਂ ਦੀਆਂ ਸਰਕਾਰਾਂ ਨੂੰ ਦੇਣਾ ਚਾਹੁੰਦੇ ਹਨ ਤਾਂ ਜੋ ਉਹ ਮੈਕਰੋਨ ਨੂੰ ਜਲਦੀ ਤੋਂ ਜਲਦੀ ਅਤੇ ਕੋਰੋਨਾ ਨੂੰ ਜਲਦੀ ਤੋਂ ਜਲਦੀ ਰੋਕਿਆ ਜਾ ਸਕੇ ਤਾਂ ਜੋ ਕਿਸੇ ਵੀ ਵਿਅਕਤੀ ਦਾ ਕੋਈ ਨੁਕਸਾਨ ਨਾ ਹੋ ਸਕੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ

ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਆਰਥਿਕ ਸਥਿਤੀ ਪਹਿਲਾਂ ਹੀ ਬਹੁਤ ਜ਼ਿਆਦਾ ਖਰਾਬ ਹੈ ਅਤੇ ਉਨ੍ਹਾਂ ਦੇ ਘਰਾਂ ਦੇ ਵਿੱਚ ਖਾਣੇ ਨੂੰ ਲੈ ਕੇ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰਾਂ ਵੱਲੋਂ ਇਹ ਹੁਕਮ ਜਾਰੀ ਕੀਤੇ ਜਾ ਰਹੇ ਹਨ ਕਿ ਹੁਣ ਫਿਰ ਤੋਂ ਲੋਕ ਰੋਣ ਜਾਂ ਫਿਰ ਕਰਫਿਊ ਲਗਾਇਆ ਜਾਵੇਗਾ ਜਿਸਦੇ ਨਾਲ ਉਹਨਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਣਗੀਆਂ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *