ਕਿਸਾਨਾਂ ਨੂੰ ਵਾਪਸ ਕਰਨੇ ਪੈਣਗੇ ਆਪਣੇ ਖਾਤਿਆਂ ਵਿੱਚ ਆਏ ਸਾਰੇ ਪੈਸੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਅਜਿਹਾ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਪਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਕਿਸਾਨਾਂ ਦੇ ਲਈ ਇਕ ਯੋਜਨਾ ਲਿਆਂਦੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਯੋਜਨਾ ਦੇ ਅਧੀਨ ਸਾਰੇ ਹੀ ਕਿਸਾਨਾਂ ਦੇ ਖਾਤਿਆਂ ਦੇ ਵਿਚ ਇਕ ਸਾਲ ਦੇ ਵਿੱਚ ਤਿੰਨ ਕਿਸ਼ਤਾਂ ਦੇ ਆਧਾਰ ਤੇ ਛੇ ਛੇ ਹਜ਼ਾਰ ਰੁਪਏ ਆਉਂਦਾ ਹੈ ਉਨ੍ਹਾਂ ਲੰਘੇ ਹੋਏ ਸਾਲ ਦੀ ਆਖ਼ਰੀ ਕਿਸ਼ਤ ਜਨਵਰੀ ਦੇ ਪਹਿਲੇ ਹਫ਼ਤੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਆਈ ਸੀ ਦੱਸਿਆ ਜਾ ਰਿਹਾ ਹੈ ਕਿ ਹੁਣ ਉੱਤਰ ਪ੍ਰਦੇਸ਼ ਦੇ ਬੇਸ਼ੱਕ ਕਿਸਾਨਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਹਾ

ਗਿਆ ਹੈ ਕਿ ਜੋ ਵੀ ਪੈਸੇ ਉਨ੍ਹਾਂ ਦੇ ਖਾਤੇ ਵਿਚ ਆਇਆਂ ਨੂੰ ਉਹ ਉਨ੍ਹਾਂ ਨੂੰ ਵਾਪਸ ਕਰਨੇ ਪੈਣਗੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਦੇ ਖਾਤਿਆਂ ਦੇ ਵਿੱਚ ਇਹ ਪੈਸੇ ਨਹੀਂ ਹੋਣੇ ਚਾਹੀਦੇ ਹਨ ਕਿਉਂਕਿ ਉਹ ਇਨ੍ਹਾਂ ਪੈਸਿਆਂ ਦੇ ਅਸਲੀ ਹੱਕਦਾਰ ਨਹੀਂ ਹਨ ਇਸ ਲਈ ਦੱਸਿਆ ਜਾ ਰਿਹਾ ਹੈ ਕਿ ਜੋ ਉੱਤਰ ਪ੍ਰਦੇਸ਼ ਦੇ ਸੱਤ ਲੱਖ ਕਿਸਾਨਾਂ ਦੇ ਖਾਤਿਆਂ ਦੇ ਬਚੇ ਦੋ ਦੋ ਹਜਾਰ ਪੰਜਾਹ ਆ ਚੁੱਕਿਆ ਹੈ ਹੁਣ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਸਰਕਾਰ ਦਾ ਪੈਸਾ ਵਾਪਸ ਕਰਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਦੋ ਹਜ਼ਾਰ ਰੁਪਏ ਕਿਸੇ ਕਿਸਾਨ ਦੇ ਖਾਤੇ ਵਿੱਚ ਆ ਵੀ ਗਿਆ ਸੀ ਤਾਂ ਕੋਈ ਬਹੁਤੀ ਵੱਡੀ ਗੱਲ ਨਹੀਂ ਸੀ ਪਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਇਹ ਦੁਰਵਿਹਾਰ ਕੀਤਾ ਜਾ ਰਿਹਾ ਇਸ ਬੁਝਣ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *