ਹੁਣੇ ਹੁਣੇ ਪੰਜਾਬ ਦੇ ਵਿੱਚ ਵਾਪਰ ਗਿਆ ਇਹ ਵੱਡਾ ਭਾਣਾ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਕਾਰਨਾਮੇ ਵਾਪਰਦੇ ਆ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਇਕ ਨੌਜਵਾਨ ਜਿਸ ਦਾ ਨਾਮ ਅਨੂਪ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੀ ਉਮਰ ਬਾਈ ਸਾਲ ਦੱਸੀ ਜਾ ਰਹੀ ਹੈ ਜਿਸ ਦੀ ਕਿ ਕਿਸੇ ਆਪਣੇ ਹੀ ਪਿੰਡ ਦੇ ਨੌਜਵਾਨਾਂ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ ਦੱਸਿਆ ਜਾ ਰਿਹਾ ਹੈ ਜਦੋਂ ਇਹ ਨੌਜਵਾਨ ਪਤੰਗ ਚੜ੍ਹਾਉਂਦੇ ਲਈ ਜਾ ਰਿਹਾ ਸੀ ਤਾਂ ਰਾਸਤੇ ਦੇ ਵਿਚ ਇਸ ਨੂੰ ਉਸਦੇ ਪਿੰਡ ਦੇ

ਨੌਜਵਾਨਾਂ ਦੇ ਵਲੋਂ ਘੇਰ ਲਿਆ ਗਿਆ ਦੇਸ਼ ਦੀ ਬੁਰੀ ਤਰ੍ਹਾਂ ਕੁੱ ਟ ਮਾ ਰ ਕੀਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਰਸਤੇ ਵਿੱਚ ਹੀ ਇਸ ਨੌਜਵਾਨ ਦੀ ਮੌਤ ਹੋ ਗਈ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਏ ਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਅਤੇ ਉਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਮਾਮਲੇ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪਡ਼੍ਹ ਕੇ ਜਲਦੀ ਤੋਂ ਜਲਦੀ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਨੇ ਇੱਕ ਨੌਜਵਾਨ ਦੇ ਨਾਲ ਅਜਿਹੀ ਹਰਕਤ ਕੀਤੀ ਹੈ ਜਿਸਦੇ ਕਾਰਨ ਉਸਦੀ ਜਾਨ ਚਲੀ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਦੇ ਸਹੀ ਤਰੀਕੇ ਨਾਲ ਕੰਮ ਨਾ ਕਰਨ ਦੇ ਅਤੇ ਲੋਕਾਂ ਦੇ ਵਿਚ ਜ਼ਿਆਦਾ ਗੁੱਸਾ ਵਧ ਜਾਣ ਦੇ ਕਾਰਨ ਅਜਿਹੇ ਕਾਰਨਾਮੇ ਅਕਸਰ ਹੀ ਵਾਪਰਦੇ ਰਹਿੰਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦਿੱਤੇ ਜਾ ਰਹੇ ਹਨਲ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *