ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਆਪਣੀ ਪਾਰਟੀ ਨੂੰ ਜਿਤਾ ਸਕਣ ਅਤੇ ਆਪਣੀ ਸਰਕਾਰ ਪੰਜਾਬ ਦੇ ਵਿੱਚ ਬਣਾ ਸਕਣ ਇਸੇ ਦੇ ਨਾਲ ਨਾਲ ਇਨ੍ਹਾਂ ਪਾਰਟੀ ਦੇ ਸਿਆਸਤਦਾਨਾਂ ਦੇ ਬੋਲ ਇੱਕ ਦੂਜੇ ਤੋਂ ਭੱਜ ਵੀ ਕਸੇ ਜਾਣ ਲੱਗੇ ਹਨ ਜਿਸ ਦੇ ਵਿਚ ਨਵਜੋਤ ਸਿੰਘ ਸਿੱਧੂ ਜੋ ਕਿ ਕਾਂਗਰਸ ਪੰਜਾਬ ਪ੍ਰਧਾਨ ਹਨ ਉਨ੍ਹਾਂ ਦੇ ਵੱਲੋਂ ਹਰ ਇਕ ਪਾਰਟ ਦੇ ਉੱਪਰ ਤੰਜ ਕੱਸੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਜਾਂ ਉਨ੍ਹਾਂ ਦੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹਾਲੇ ਤਕ ਨ ਸ਼ਿ ਆਂ ਨੂੰ ਵੀ ਨਹੀਂ
ਰੋਕਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਹ ਚੋਣਾਂ ਕਿਸੇ ਅਹੁਦੇ ਦੇ ਲਈ ਨਹੀਂ ਲੜ ਰਹੇ ਉਹ ਪੰਜਾਬ ਦੀ ਲੜਾਈ ਲੜ ਰਹੇ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਨੂੰ ਨਾ ਸਾਥ ਦੇਣਾ ਚਾਹੀਦਾ ਹੈ ਜੋ ਕਿ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਚਾਹੁੰਦਾ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ ਤਾਂ ਜੋ ਉਹ ਪੰਜਾਬ ਨੂੰ ਪਚਾ ਸਕਣਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੀ ਭਾਸ਼ਾ ਵਿੱਚ ਜਵਾਬ ਦੇ ਸਕਣ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰੇ ਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਸਿਰਫ਼ ਬੋਲਣ ਵਾਲਾ ਵਿਅਕਤੀ ਹੈ ਉਸ ਦੇ ਵੱਲੋਂ ਕੀਤਾ ਕੁਝ ਨਹੀਂ ਜਾਣਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।