ਦਿਲ ਰੋਜ਼ ਦੀ ਯਾਦ ਵਿੱਚ ਲਗਾਏ ਗਏ ਲੰਗਰ ,ਲੋਕਾਂ ਨੇ ਇਨਸਾਫ ਲਈ ਸੜਕਾਂ ਤੇ ਟੰਗੇ ਬੈਨਰ

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਢਾਈ ਸਾਲਾਂ ਦੀ ਬੱਚੀ ਦਿਲ ਰੋਜ਼ ਨੂੰ ਉਸਦੇ ਹੀ ਗਵਾਂਢਣ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਇਹ ਸਾਰਾ ਮਾਮਲਾ ਘਰੇਲੂ ਕਲੇਸ਼ ਦਾ ਦੱਸਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਹੁਣ ਉਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸਦੇ ਵੱਲੋਂ ਇਸ ਬੱਚੀ ਨੂੰ ਜਾਨੋਂ ਮਾਰਿਆ ਗਿਆ ਸੀ ਇਸ ਔਰਤ ਦੇ ਲਈ ਹੁਣ ਲੋਕਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਈ ਇਸ ਨੂੰ ਜਲਦ ਤੋਂ ਜਲਦੀ ਮੌਤ ਦੀ ਸਜ਼ਾ ਜਲਦੀ ਦੇ ਦਿੱਤੀ ਜਾਵੇ ਕਿਉਂਕਿ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਅਜਿਹਾ ਕੋਈ ਫਿਰ ਤੋਂ ਨਾ ਕਰੇ ਇਸ ਲਈ ਇਸ ਅੌਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਦੇ ਨਾਲ ਹੀ ਲੋਕਾਂ ਵੱਲੋਂ ਦਿਲ ਰੋਜ਼ ਨੂੰ ਯਾਦ ਕਰਦਿਆਂ

ਹੋਇਆਂ ਬਹੁਤ ਸਾਰੇ ਖੂਨ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਲੋਹੜੀ ਵੀ ਧੀਆਂ ਦੀ ਮਨਾਈ ਜਾ ਰਹੀ ਹੈ ਜਿਸ ਵਿਚ ਦਿਲਰੋਜ ਨੂੰ ਯਾਦ ਕੀਤਾ ਗਿਆ ਤੇ ਉਸ ਦੇ ਮਾਤਾ ਪਿਤਾ ਨੂੰ ਵੀ ਬੁਲਾਇਆ ਗਿਆ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਦਿਲਰਾਜ ਨੂੰ ਯਾਦ ਕਰਦਿਆਂ ਇੱਕ ਲੰਗਰ ਲਗਾਇਆ ਗਿਆ ਹੈ ਜਿਥੇ ਕਿ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਧੀ ਦੇ ਨਾਮ ਤੇ ਲੰਗਰ ਹੈ ਜਿਸ ਦੀ ਜਾਨ ਇੱਕ ਡਾਇਨ ਭਾਰਤ ਨੇ ਲੈ ਲਈ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਸਾਰੇ ਲੋਕਾਂ ਵੱਲੋਂ ਹੀ ਦਿਮਾਗੀ ਤਿਆਰੀ ਹੈ ਕਿ ਉਸ ਔਰਤ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅਜਿਹਾ ਕੰਮ ਦੁਬਾਰਾ ਨਾ ਹੋਵੇ ਅਤੇ ਕਿਹਾ ਜਾ ਰਿਹਾ ਹੈ ਕਿ ਉਸ ਔਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਉਸ ਅੌਰਤ ਨੇ ਇੱਕ ਪੱਚੀ ਦੇ ਨਾਲ ਅਜਿਹਾ ਕੰਮ ਕੀਤਾ ਹੈ ਜਿਸ ਨੂੰ ਹਾਲੇ ਦੁਨੀਆਂਦਾਰੀ ਦਾ ਖ਼ੁਦ ਵੀ ਪਤਾ ਨਹੀਂ ਸੀ ਉਸ ਦਾ ਕੋਈ ਕਸੂਰ ਵੀ ਨਹੀਂ ਸੀ ਪਰ ਉਸ ਨੂੰ ਏਨੀ ਭੈੜੀ ਸਜ਼ਾ ਇਸ ਅੌਰਤ ਨੇ ਦਿੱਤੀ ਹੈ ਇਸ ਮਾਮਲੇ ਵਿਚ ਹੋਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *