ਬਿਕਰਮਜੀਤ ਸਿੰਘ ਮਜੀਠੀਆ ਦੇ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਜੇਕਰ ਉਨ੍ਹਾਂ ਦੀ ਪਾਰਟੀ ਸਰਕਾਰ ਵੀ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਬਹੁਤ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇਕ ਦੂਜੇ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਯੋਜਨਾ ਲਾਗੂ ਕੀਤੀ ਜਾ ਰਹੀਆਂ ਹਨ ਤਾਂ ਜੋ ਉਹ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਪਿਛਲੇ ਸਮੇਂ ਹੀ ਜ਼ਮਾਨਤ ਉਪਰ ਰਿਹਾਅ ਹੋਏ ਹਨ

ਕਿਉਂਕਿ ਉਨ੍ਹਾਂ ਦੇ ਉੱਪਰ ਨ ਸ਼ਾ ਤਸਕਰੀ ਦਾ ਕੇਸ ਚੱਲ ਰਿਹਾ ਹੈ ਜਿਸ ਦੇ ਕਾਰਨ ਉਨ੍ਹਾਂ ਦੇ ਉਪਰ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਉਸ ਤੋਂ ਪਹਿਲਾਂ ਯੂਨਾਨ ਜ਼ਮਾਨਤ ਮਿਲ ਗਈ ਦੱਸਿਆ ਜਾ ਰਿਹਾ ਹੈ ਕਿ ਹੋਣਾ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ ਇਕੱਠ ਕੀਤਾ ਗਿਆ ਸੀ ਜਿਥੇ ਕਿ ਬਿਕਰਮਜੀਤ ਸਿੰਘ ਮਜੀਠੀਆ ਦੀ ਚੋਣ ਕਮਿਸ਼ਨ ਦੇ ਵੱਲੋਂ ਵੀਡੀਓ ਬਣਾ ਲਈ ਗਈ ਕਿਉਂਕਿ ਇਹ ਚੋਣ ਕਮਿਸ਼ਨ ਤੇ ਕਾਨੂੰਨ ਦੀ ਉਲੰਘਣਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੇ ਵੱਲੋਂ ਉਨ੍ਹਾਂ ਦੇ ਉੱਪਰ ਕਾਰਵਾਈ ਕੀਤੀ ਜਾ ਸਕਦੀ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਪ੍ਰਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਨਾਟਕ ਰਚੇ ਜਾ ਰਹੇ ਹਨ ਅਤੇ ਬਿਕਰਮ ਮਜੀਠੀਆ ਦੇ ਉੱਪਰ ਕੋਈ ਕਾਰਵਾਈ ਨਹੀਂ ਹੋਵੇਗੀ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਕੀ ਕਾਰਵਾਈ ਹੁੰਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *