ਪੰਜਾਬ ਦੇ ਵਿੱਚ 22 ਜਨਵਰੀ ਤੱਕ ਲੱਗੀਆਂ ਇਹ ਸਖ਼ਤ ਪਾਬੰਦੀਆਂ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਹੁਣ ਜਿਵੇਂ ਜਿਵੇਂ ਕੋਰੂਨਾ ਦੇ ਕੇਸ ਵਧ ਰਹੇ ਹਨ ਉਸਦੇ ਨਾਲ ਨਾਲ ਪੰਜਾਬ ਵਿਚ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਚੋਣ ਕਮਿਸ਼ਨ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੋਣਾ ਪੰਜਾਬ ਦੇ ਵਿੱਚ ਰੈਲੀਆਂ ਅਤੇ ਰੋਡ ਸ਼ੋਅ ਕਰਨ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵੀ ਇਹ ਪਾਬੰਦੀ ਲਗਾਈ

ਗਈ ਸੀ ਪਰ ਹੁਣ ਚੋਣ ਕਮਿਸ਼ਨ ਵਲੋਂ ਇਨ੍ਹਾਂ ਪੌਦਿਆਂ ਨੂੰ ਇੱਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ ਜਿਸ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਵਿਚਾਰ ਹਨ ਅਤੇ ਹਰ ਇੱਕ ਵਿਅਕਤੀ ਦੀ ਸਿਹਤ ਨੂੰ ਬਚਾਉਣ ਦੇ ਲਈ ਇਹ ਸਾਰਾ ਕੁਝ ਜ਼ਰੂਰੀ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦੀ ਤਿਆਰੀ ਤੇ ਕਿਹਾ ਜਾ ਰਿਹਾ ਹੈ ਕਿ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਪਾਬੰਦੀਆਂ ਜ਼ਰੂਰੀ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *