ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਆਇਆ ਇਹ ਵੱਡਾ ਫੈਸਲਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਪੰਜਾਬ ਦੇ ਵਿੱਚ ਹੁਣ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਤਾਂ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਹੁੰਦੀ ਹੈ ਤਾਂ ਉਨ੍ਹਾਂ ਦੇ ਵਲੋਂ ਪੰਜਾਬ ਦੇ ਲਈ ਬਹੁਤ ਕੁਝ ਕੀਤਾ ਜਾਵੇਗਾ ਇਸ ਦੇ ਨਾਲ ਹੀ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਚੋਣ ਕਮਿਸ਼ਨ ਦੇ ਦੁਬਾਰਾ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹੈ ਕਿ ਕਰੁਣਾ ਨੂੰ ਦੇਖਦੇ ਹੋਏ ਹੁਣ ਚੋਣ ਕਮਿਸ਼ਨ ਦੁਆਰਾ ਹੀ ਕਿਹਾ ਗਿਆ ਹੈ ਕਿ ਹੁਣ ਜੋ ਪਾਬੰਦੀਆਂ ਪੰਦਰਾਂ ਤਰੀਕ ਤਕ ਲਗਾਈਆਂ ਗਈਆਂ ਸਨ ਉਹ ਇਕ ਹਫ਼ਤੇ

ਲਈ ਹੋਰ ਵਧਾ ਦਿੱਤੀਆਂ ਗਈਆਂ ਹਨ ਦਾ ਜਾਣੀ ਕਿ ਹੁਣ ਬਾਈ ਜਨਵਰੀ ਤੱਕ ਇਹ ਪਾਬੰਦੀਆਂ ਜਾਰੀ ਰਹਿਣਗੀਆਂ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਪ੍ਰਚਾਰ ਦੇ ਲਈ ਰੋਡ ਸ਼ੋਅ ਨਹੀਂ ਕਰ ਸਕਦਾ ਸਿਰਫ਼ ਪੰਜ ਵਿਅਕਤੀ ਜਾ ਕੇ ਡੋਰ ਟੂ ਡੋਰ ਜਾਣੀ ਕੇ ਘਰਾਂ ਦੇ ਵਿੱਚ ਜਾ ਕੇ ਵੋਟਾਂ ਮੰਗ ਸਕਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੁਆਰਾ ਵਧੀਆ ਇਹ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿ ਬਹੁਤ ਜ਼ਿਆਦਾ ਇਕੱਠ ਦੇ ਵਿੱਚ ਜਾ ਕੇ ਵੋਟਾਂ ਮੰਗਦੇ ਹਨ ਜਿਸਦੇ ਨਾਲ ਕੋਰੋਨਾ ਦਾ ਫੈਲਣ ਦਾ ਖਤਰਾ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *