ਪੰਜਾਬ ਦੇ ਵਿੱਚ ਹੋਇਆ ਛੁੱਟੀਆਂ ਦਾ ਐਲਾਨ

Latest Update

ਜਿਵੇਂ ਹੀ ਨਵਾਂ ਸਾਲ ਚੜ੍ਹਿਆ ਹੈ ਉਸ ਦੇ ਨਾਲ ਨਾਲ ਕੋਰੋਨਾ ਮਹਾਂਮਾਰੀ ਵੀ ਫਿਰ ਤੋਂ ਦਸਤਕ ਦੇ ਰਹੀ ਅਤੇ ਸਾਰੇ ਹੀ ਲੋਕਾਂ ਨੂੰ ਡਰ ਸਤਾ ਰਿਹਾ ਹੈ ਕਿ ਕਿਤੇ ਪਹਿਲਾਂ ਵਾਲੇ ਸਾਲ ਦੇ ਵਾਂਗ ਇਹ ਸਾਲ ਵੀ ਕਿਤੇ ਕੋਰੋਨਾ ਕਾਲ ਹੀ ਨਾ ਹੋ ਨਿੱਬੜੇ ਇਸ ਲਈ ਹੁਣ ਲੋਕਾਂ ਨੂੰ ਸਰਕਾਰਾਂ ਵੱਲੋਂ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਉਹ ਆਪਣਾ ਧਿਆਨ ਰੱਖਣ ਅਤੇ ਵੱਧ ਤੋਂ ਵੱਧ ਘਰਾਂ ਵਿੱਚ ਰਹਿਣ ਤਾਂ ਦੋਸ਼ ਮਹਾਂਮਾਰੀ ਨੂੰ ਫਿਰ ਤੋਂ ਫੈਲਣ ਤੋਂ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੀਆਂ ਹੀ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਨੂੰ ਇਕ ਹਫਤੇ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਤਾਂ ਇਹ ਛੁੱਟੀਆਂ ਵਧਾਈਆਂ ਗਈਆਂ ਸਨ ਪਰ ਹੁਣ ਸਰਕਾਰ ਦਾ

ਕਹਿਣਾ ਹੈ ਕਿ ਇਸ ਦੀਆਂ ਪਹਿਲਾਂ ਜੋ ਸੁੱਟੀਆਂ ਕਰਨੇ ਸਨ ਉਹ ਲੰਘ ਚੁੱਕੇ ਹਨ ਪਰ ਹੁਣ ਇੱਕ ਸੱਤ ਹਫ਼ਤੇ ਦੇ ਲੲੀ ਛੁੱਟੀਅਾਂ ਕਰ ਦਿੱਤੇ ਗਏ ਹਨ ਇਸਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਅਤੇ ਬੈਂਕਾਂ ਦੇ ਵਿੱਚ ਕਰਜ਼ਦਾਰਾਂ ਨੂੰ ਵੀ ਸੋਲ਼ਾਂ ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਲੋਕਾਂ ਮੈਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਇਨ੍ਹਾਂ ਦੁਆਰਾ ਬੈਂਕਾਂ ਨੂੰ ਵੀ ਛੁੱਟੀਆਂ ਕੀਤੀਆਂ ਗਈਆਂ ਹਨ ਜਿਸਦੇ ਕਾਰਨ ਲੋਕਾਂ ਦਾ ਬਹੁਤ ਸਾਰਾ ਬੈਂਕਾਂ ਦਾ ਕੰਮ ਰਹਿ ਜਾਂਦਾ ਹੈ ਜਿਸਦੇ ਕਾਰਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੇ ਨਾਲ ਬਹੁਤ ਸਾਰਾ ਧੱਕਾ ਕਰ ਰਹੀ ਹੈ ਅਤੇ ਉਨ੍ਹਾਂ ਦੇ ਦੁਆਰਾ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਜਿਸ ਨਾਲ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ ਪਰ ਸਰਕਾਰ ਕੋਰੂਨਾ ਦੇ ਨਾਮ ਤੇ ਨਵੇਂ ਨਵੇਂ ਸ਼ਾਸਕਾਂ ਦਲ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *