ਡੇਰਾ ਬਿਆਸ ਦੇ ਮੁਖੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇ ਅਤੇ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਬਣ ਸਕੇ ਇਸ ਦੇ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਵੰਡਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰੋਂ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਲਈ ਹੁਣ ਸਾਰੀਆਂ ਪਾਰਟੀਆਂ ਦੇ ਵੱਲੋਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ ਜਿਸ ਦੇ ਅਧੀਨ ਹੋਣਾ ਇੱਕ ਖ਼ਬਰ ਨਿਕਲ ਕੇ

ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬਿਆਸ ਡੇਰੇ ਦੇ ਮੁਖੀ ਨਾਲ ਮੁਲਾਕਾਤ ਕੀਤੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਰਾਧਾ ਸੁਆਮੀ ਬਿਆਸ ਦੁਬਾਰਾ ਕਾਂਗਰਸ ਪਾਰਟੀ ਦੇ ਹੱਕ ਵਿਚ ਬਿਆਨਬਾਜ਼ੀ ਕੀਤੀ ਜਾ ਸਕਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਲੋਕ ਸਭ ਰਾਜਨੀਤਕ ਸਟੰਟ ਕਰ ਰਹੇ ਹਨ ਅਤੇ ਇਨ੍ਹਾਂ ਡੇਰਿਆਂ ਦੁਆਰਾ ਵੀ ਆਪਣੇ ਪ੍ਰਚਾਰ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਾਜ਼ਾਰ ਇੰਤਜ਼ਾਰ ਹੈ ਅਤੇ ਜੋ ਵੀ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਕਰ ਰਹੇ ਹਨ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *