ਪੰਜਾਬ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਮੁਲਤਵੀ ?

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਂਦੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣ ਦੀ ਯਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰੀ ਤਰ੍ਹਾਂ ਕੋਸ਼ਿਸ਼ ਕੀਤੀ ਆਰੀਏ ਕਿਸ਼ਨਾ ਕਿਸੇ ਤਰੀਕੇ ਦੇ ਨਾਲ ਉਹ ਆਪਣੀ ਪਾਰਟੀ ਨੂੰ ਜਿਤਾਉਣ ਅਤੇ ਆਪਣੀ ਸਰਕਾਰ ਪੰਜਾਬ ਵਿਚ ਬਣਾਉਣ ਇਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਐਲਾਨ ਵੀ ਕੀਤੇ ਪਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਪ੍ਰਕਾਸ਼ ਕੀਤਾ ਜਾਵੇਗਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮੁਲਤਵੀ ਹੋ ਸਕਦੀਆਂ ਹਨ ਜਿਸ ਦੇ ਕਾਰਨ ਕਿਹਾ ਜਾ ਰਿਹਾ ਹੈ ਕਿ ਜਦੋਂ ਇਹ

ਵਿਧਾਨ ਸਭਾ ਚੋਣਾਂ ਹੋਣੀਆਂ ਹਨ ਉਸ ਦਿਨ ਹੀ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਚੋਣ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਸੋਲ਼ਾਂ ਜਨਵਰੀ ਨੂੰ ਉੱਤਰ ਪ੍ਰਦੇਸ਼ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਪਹੁੰਚਦੇ ਹਨ ਅਤੇ ਬਹੁਤ ਸਾਰੇ ਲੋਕ ਪੰਜਾਬ ਤੋਂ ਵੀ ਉੱਥੇ ਜਾਂਦੇ ਹਨ ਜਿਸ ਦੇ ਕਾਰਨ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ ਤੇ ਅੱਗੇ ਵਧਣਾ ਚਾਹੀਦਾ ਹੈ ਹੁਣ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਚਰਨਜੀਤ ਚੰਨੀ ਦੇ ਇਸ ਫੈਸਲੇ ਦੇ ਉੱਪਰ ਖ਼ੁਸ਼ੀ ਜਤਾਈ ਜਾ ਰਹੀ ਹੈ ਜੋ ਕਿ ਰਵਿਦਾਸੀਆ ਧਰਮ ਦੇ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦੇ ਵੱਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਉਸ ਦਿਨ ਸ੍ਰੀ

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੈ ਜਿਸ ਦਿਨ ਵੋਟਾਂ ਬਣੀਆਂ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਹੀ ਲੋਕ ਵੋਟਾਂ ਨਹੀਂ ਪਾ ਸਕਣਗੇ ਇਸ ਲਈ ਉਨ੍ਹਾਂ ਵੋਟਾਂ ਨੂੰ ਅੱਗੇ ਵਧਾ ਦੇਣਾ ਚਾਹੀਦਾ ਹੈ ਪਰ ਉੱਥੇ ਹੀ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਹੀ ਲੋਕ ਆਪਣੇ ਆਪਣੇ ਤਰੀਕੇ ਨਾਲ ਆਪਣੀ ਵੋਟ ਦਾ ਭੁਗਤਾਨ ਕਰ ਦੇਣਗੇ ਇਸ ਦੇ ਲਈ ਇਨ੍ਹਾਂ ਵੋਟਾਂ ਨੂੰ ਅੱਗੇ ਵਧਾਉਣ ਦੀ ਕੋਈ ਲੋੜ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *