ਇਸ ਮਹਾਨ ਹਸਤੀ ਦਾ ਅਚਾਨਕ ਹੋਇਆ ਦੇਹਾਂਤ

Latest Update

ਜਿਵੇਂ ਜਿਵੇਂ ਕੋਰੋਨਾ ਦੇ ਕੇਸ ਵਧ ਰਹੇ ਹਨ ਉਸ ਦੇ ਨਾਲ ਨਾਲ ਸਾਰੇ ਹੀ ਦੇਸ਼ ਦੇ ਵਿਚ ਖਤਰਾ ਵਧ ਰਿਹਾ ਹੈ ਅਤੇ ਪਹਿਲਾਂ ਹੀ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜੋ ਕਿ ਕੋਰੂਨਾ ਦੇ ਕਾਲ ਵਿੱਚ ਸਾਨੂੰ ਛੱਡ ਕੇ ਚਲੀਆਂ ਗਈਆਂ ਹਨ ਜਿਨ੍ਹਾਂ ਨੇ ਕਿ ਆਪਣੇ ਦੇਸ਼ ਦੇ ਲਈ ਬਹੁਤ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਸਨ ਅਤੇ ਉਨ੍ਹਾਂ ਨੇ ਦੇਸ਼ ਦਾ ਨਾਂ ਵਿਦੇਸ਼ਾਂ ਦੇ ਭਾਰਤ ਵਿੱਚ ਵੀ ਉੱਚਾ ਕੀਤਾ ਸੀ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਕਾਮਯਾਬੀਆਂ ਹਾਸਲ ਕੀਤੀਆਂ ਗਈਆਂ ਸਨ ਜਿਸ ਦੇ ਨਾਲ ਭਾਰਤ ਦਾ ਨਾਮ ਰੌਸ਼ਨ ਹੋਇਆ ਸੀ ਅਤੇ ਇਸ ਦੇ ਨਾਲ ਨਾਲ ਬਹੁਤ ਸਾਰੇ ਸਡ਼ਕ ਹਾਦਸੇ ਜਾਂ ਕੁਝ ਹੋਰ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਨਾਲ ਇਹ ਸ਼ਖ਼ਸੀਅਤਾਂ ਜੋ ਕਿ ਭਾਰਤ ਦਾ ਨਾਮ ਰੌਸ਼ਨ ਕਰਦੀਆਂ ਹਨ ਅਤੇ ਪੰਜਾਬ ਨੂੰ ਵੀ ਉੱਚੇ ਪੱਧਰ ਤੇ ਲੈ ਕੇ ਜਾਂਦੀ ਉਨ੍ਹਾਂ ਦੀ ਜਾਨ ਚਲੀ

ਜਾਂਦੀ ਹੈ ਅਜਿਹੀ ਹੀ ਇੱਕ ਸਥਾਪਤ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕਿਸੇ ਕਾਰਨ ਉਨ੍ਹਾਂ ਦੇ ਗਲ ਦੇ ਉੱਪਰ ਕਿਰਪਾਨ ਲੱਗ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ ਜਿਥੇ ਕਿ ਕਈ ਦਿਨ ਹੋ ਗਏ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਨੂੰ ਸਾਹ ਲੈਣ ਦੇ ਬਚੇ ਤਕਲੀਫ਼ ਆ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਸਾਰੇ ਹੀ ਸਿੱਖ ਸੰਗਤਾਂ ਦੇ ਵਿਚੋਂ ਭਾਰੀ ਸੋਗ ਦੇਖਿਆ ਜਾ ਰਿਹਾ ਹੈ ਅਤੇ

ਉਨ੍ਹਾਂ ਦੇ ਵੱਲੋਂ ਬਹੁਤਾ ਸੋਗ ਜਤਾਇਆ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਇਨਸਾਨ ਸਨ ਜਿਨ੍ਹਾਂ ਦਾ ਦੇਹਾਂਤ ਹੋਇਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਵੀ ਕਿਹਾ ਜਾ ਰਿਹਾ ਹੈ ਕੇਸ ਕਾਰਨ ਦਾ ਪਤਾ ਲਗਾਇਆ ਜਾਵੇਗਾ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਗਲ ਤੇ ਇਹ ਤਲਵਾਰ ਲੱਗੀ ਸੀ ਇਸ ਖ਼ਬਰ ਦੇ ਸਾਹਮਣਾ ਉਤਪਾਦ ਲੋਕਾਂ ਵੱਲੋਂ ਬਹੁਤਿਆਂ ਦਾ ਸੋਗ ਜਤਾਇਆ ਜਾ ਰਿਹਾ ਹੈ ਅਤੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਤੱਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *