LIC ਦੇ ਵੱਲੋਂ ਤੋਂ ਘੱਟ ਆਮਦਨ ਵਾਲੇ ਲੋਕਾਂ ਲਈ ਵੱਡੀ ਖੁਸ਼ਖਬਰੀ

Latest Update

ਐੱਲਆਈਸੀ ਦੀਆਂ ਬਹੁਤ ਸਾਰੀਆਂ ਪਾਲਿਸੀਆਂ ਹਨ ਜੋ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਫ਼ਾਇਦੇਮੰਦ ਹਨ ਜਿਨ੍ਹਾਂ ਦੀ ਆਮਦਨ ਘੱਟ ਹੈ ਪਰ ਜੋ ਨਿਵੇਸ਼ ਕਰਕੇ ਇਕ ਵੱਡਾ ਫੰਡ ਬਣਾਉਣਾ ਚਾਹੁੰਦੇ ਹਨ ਅਜਿਹੀ ਹੀ ਇਕ ਪਾਲਿਸੀ ਐੱਲਆਈਸੀ ਦੀ ਭਾਗਿਆ ਲਕਸ਼ਮੀ ਪਲਾਨ ਹੈ ਇਸ ਯੋਜਨਾ ਦੀ ਬੀਮੇ ਦੀ ਰਕਮ ਤੇ ਕੋਈ ਵੀ ਜੀਐੱਸਟੀ ਲਾਗੂ ਨਹੀਂ ਹੁੰਦਾ ਪਾਲਸੀ ਲੈਣ ਲਈ ਕਿਸੇ ਵੀ ਕਿਸਮ ਦੇ ਮੈਡੀਕਲ ਟੈਸਟ ਦੀ ਲੋੜ ਨਹੀਂ ਹੈ ਇਸ ਪਾਲਿਸੀ ਦੀ ਖਾਸ ਗੱਲ ਇਹ ਹੈ ਕਿ ਇਹ ਪਲਾਨ ਰਿਟਰਨ ਪ੍ਰੀਮੀਅਮ ਦੇ ਨਾਲ ਇਕ ਟਰਮ ਪਲਾਨ ਵੀ ਹੈ ਇਸ ਦਾ ਮਤਲਬ ਇਹ ਹੈ ਕਿ ਪਲਾਨ ਦੌਰਾਨ ਤੁਹਾਡੇ ਦੁਆਰਾ ਭੁਗਤਾਨ ਕੀਤੇ ਗਏ ਪ੍ਰੀਮੀਅਮ ਦਾ ਇੱਕ ਸੌ ਦੱਸ ਪ੍ਰਤੀਸ਼ਤ ਮਿਆਦ ਪੂਰੀ ਹੋਣ ਤੋਂ ਬਾਅਦ ਤੁਹਾਨੂੰ ਵਾਪਸ ਕਰ ਦਿੱਤਾ ਜਾਵੇਗਾ ਜੇਕਰ ਤੁਹਾਡੀ ਉਮਰ ਉਨੀ ਸਾਲ ਤੋਂ ਲੈ ਕੇ ਪਚਵੰਜਾ ਸਾਲ

ਤਕ ਹੈ ਤਾਂ ਤੁਸੀਂ ਇਸ ਪਾਲਿਸੀ ਦਾ ਲਾਭ ਲੈ ਸਕਦੇ ਹੋ ਇਸ ਤੋਂ ਇਲਾਵਾ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਐੱਲਆਈਸੀ ਕੰਪਨੀ ਦੇ ਨਾਲ ਵੀ ਸੰਪਰਕ ਕਰ ਸਕਦੇ ਹੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਐਲਆਈਸੀ ਦੇ ਵਿੱਚ ਆਪਣਾ ਨਿਵੇਸ਼ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਲ ਵਧੀਆ ਫੰਡ ਇਕੱਠਾ ਹੋ ਜਾਂਦਾ ਹੈ ਜਿਸ ਕਾਰਨ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ

ਐੱਲਆਈਸੀ ਵੱਲੋਂ ਇੱਕ ਵਧੀਆ ਪਾਲਿਸੀ ਕੱਢੀ ਗਈ ਹੈ ਜਿਸਦੇ ਨਾਲ ਕੇ ਘੱਟ ਆਮਦਨ ਵਾਲੇ ਲੋਕਾਂ ਦੀ ਬਹੁਤ ਮਦਦ ਹੋਵੇਗੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ ਪਾਲਿਸੀ ਦੇ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਮਦਦ ਮਿਲੇਗੀ ਜਿਨ੍ਹਾਂ ਦੇ ਕੇ ਕੁਝ ਇਹ ਆਮਦਨ ਘੱਟ ਹੈ ਅਤੇ ਜੋ ਆਪਣੇ ਘਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਮੁਸ਼ਕਿਲਾਂ ਚਲਾਉਂਦੇ ਹਨ ਉਨ੍ਹਾਂ ਲੋਕਾਂ ਲਈ ਇਹ ਵਧੀਆ ਅਫ਼ਸਰ ਹੈ ਕਿ ਉਹ ਆਪਣੇ ਘਰ ਦੀਆਂ ਮੁਸ਼ਕਲਾਂ ਨੂੰ ਘੱਟ ਕਰ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *