ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੂਜੇ ਦੇਸ਼ਾਂ ਦੀਆਂ ਖ਼ਾਸ ਥਾਵਾਂ ਦੇ ਉਪਰ ਹਮਲੇ ਕੀਤੇ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ ਦੇ ਹਵਾਈ ਏਅਰਪੋਰਟ ਦੇ ਉੱਪਰ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇਸ ਦੀ ਜ਼ਿੰਮੇਵਾਰੀ ਜਾਮਣ ਅਤੇ ਈਰਾਨ ਦੇ ਬਾਗ਼ੀਆਂ ਦੇ ਵੱਲੋਂ ਲਈ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਡਰੋਨ ਦੀ ਸਹਾਇਤਾ ਦੇ ਨਾਲ ਇਹ ਹਮਲਾ ਕੀਤਾ ਗਿਆ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ ਦੇ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿਉਂਕਿ ਇਹ ਖ਼ਬਰ ਹੁਣ ਲੋਕਾਂ ਦੇ ਵਿਚ ਆ ਚੁੱਕੀ ਹੈ ਅਤੇ
ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਲੋਕਾਂ ਨੂੰ ਨਕੇਲ ਪਾਉਣੀ ਚਾਹੀਦੀ ਹੈ ਜਿਨ੍ਹਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਹੁਣ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਨਕੇਲ ਪਾਉਣੀ ਚਾਹੀਦੀ ਹੈ ਜਿਨ੍ਹਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਜਲਦੀ ਤੋਂ ਜਲਦੀ ਨਕੇਲ ਪਾਉਣੀ ਚਾਹੀਦੀ ਹੈ ਤੇ ਇਨ੍ਹਾਂ ਦੇ ਸੰਗਠਨਾਂ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ ਤਾਂ ਜੋ ਦੇਸ਼ਾਂ ਦੇ ਬਚਾਅ ਚ ਸ਼ਾਂਤੀ ਬਣੀ ਰਹੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।