ਜਿਵੇਂ ਹੀ ਨਵਾਂ ਸਾਲ ਚੜ੍ਹਦਾ ਹੈ ਉਸਦੇ ਨਾਲ ਮੌਸਮ ਨੇ ਵੀ ਕਰਵਟ ਬਦਲ ਲਈ ਹੈ ਤੇ ਮੌਸਮ ਵੀ ਹੁਣ ਹੰਡਾ ਹੋਣ ਜਾ ਰਿਹਾ ਹੈ ਅਤੇ ਦਿਨੋਂ ਦਿਨ ਮੌਸਮ ਦੀ ਠੰਢਕ ਵਧਦੀ ਜਾ ਰਹੀ ਹੈ ਜਿਸਦੇ ਕਾਰਨ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਸਦੇ ਨਾਲ ਹੀ ਅਲਰਟ ਜਾਰੀ ਕੀਤੇ ਜਾ ਰਹੇ ਹਨ ਕਿ ਹਰੇਕ ਵਿਅਕਤੀ ਜੋ ਕਿ ਆਪਣੇ ਘਰਾਂ ਤੋਂ ਦੂਰ ਨਿਕਲ ਰਿਹਾ ਹੈ ਉਸ ਨੂੰ ਪਹਿਲਾਂ ਮੌਸਮ ਬਾਰੇ ਜਾਣਕਾਰੀ ਲੈਣੀ ਚਾਹੀਦੀ ਹੈ ਕਿਉਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿਨ ਪ੍ਰਤੀ ਦਿਨ ਮੌਸਮ ਖ਼ਰਾਬ ਹੁੰਦਾ ਜਾ ਰਿਹਾ ਹੈ ਅਤੇ ਠੰਢਕ ਵਧਦੀ ਜਾ ਰਹੀ ਹੈ ਜਿਸ ਨਾਲ ਕੇ ਘਰੋਂ ਬਾਹਰ ਨਿਕਲਣ ਵਾਲੇ ਨੌਜਵਾਨਾਂ ਅਤੇ ਵਿਅਕਤੀਆਂ ਨੂੰ ਜੋ ਕਿ ਆਪਣੇ ਕੰਮਕਾਰਾਂ ਉਪਰ ਨਿਕਲ ਰਹੇ ਹਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਦੇ ਨਾਲ ਹੀ
ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਅਜਿਹੇ ਵਿੱਚ ਠੰਢ ਹੋਰ ਵੀ ਵਧ ਸਕਦੀ ਹੈ ਅਤੇ ਪੰਜਾਬ ਦੇ ਵਿੱਚ ਵੀ ਡਿਗਰੀ ਹੁਣ ਤਕ ਦਾ ਤਾਪਮਾਨ ਡਿੱਗ ਸਕਦਾ ਹੈ ਜਿਸਦੇ ਕਾਰਨ ਠੰਢ ਹੋਰ ਵੀ ਬਹੁਤ ਵਧ ਸਕਦੀ ਹੈ ਜਿਸ ਤੋਂ ਬਾਅਦ ਹੁਣ ਇਨ੍ਹਾਂ ਮੌਸਮ ਵਿਭਾਗ ਵਾਲਿਆਂ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਸਾਰੇ ਹੀ ਲੋਕ ਜਦੋਂ ਵੀ ਆਪਣੇ ਘਰਾਂ ਤੋਂ ਨਿਕਲੇ ਤਾਂ ਮੌਸਮ ਦੀ ਜਾਣਕਾਰੀ ਲੈ ਕੇ ਨਿਕਲੇ ਤਾਂ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇ ਸ਼ਰਾਬ ਨਾਲ ਮੌਸਮ ਖ਼ਰਾਬ ਹੋ ਰਿਹਾ ਹੈ ਸਾਰੇ ਹੀ ਲੋਕਾਂ ਦੇ ਕੰਮ ਕਾਜ ਠੱਪ ਹੋ ਰਹੇ ਹਨ ਅਤੇ ਸਾਰੇ ਹੀ ਲੋਕ ਹੁਣ ਘਰਾਂ ਦੇ ਵਿੱਚ ਬੈਠੇ ਹਨ ਕਿਉਂਕਿ ਉਨ੍ਹਾਂ ਦਾ ਕੰਮਕਾਰ ਨਹੀਂ ਚੱਲ ਰਿਹਾ ਹੈ ਜਿਸਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।