ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣ ਤਿਆਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜ਼ਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾਈ ਜਾਵੇ ਇਸ ਦੇ ਨਾਲ ਨਾਲ ਹੁਣ ਸਾਰੀਆਂ ਹੀ ਪਾਰਟੀਆਂ ਵੱਲੋਂ ਇਹ ਵੀ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਕਿਸ ਹਲਕੇ ਦੇ ਵਿਚ ਕਿਹੜਾ ਉਮੀਦਵਾਰ ਉਨ੍ਹਾਂ ਦੇ ਵੱਲੋਂ ਚੋਣ ਲੜੇਗਾ ਪਰ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਇੱਕ ਵੱਡੇ ਐਲਾਨ ਕਰ ਦਿੱਤਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲ ਆਉਣਾ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤੇ ਤਾਂ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਲੋਕਾਂ ਦੇ
ਮਨਪਸੰਦ ਵਿਅਕਤੀ ਭਗਵੰਤ ਮਾਨ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਅੈਲਾਨ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਬਹੁਤਿਆਂ ਦਾ ਖ਼ੁਸ਼ੀ ਦੇਖਣ ਮਗਰੋਂ ਉਨ੍ਹਾਂ ਵੱਲੋਂ ਢੋਲ ਵਜਾਏ ਜਾ ਰਹਿਣ ਅਤੇ ਲੱਡੂ ਵੰਡੇ ਜਾ ਰਹੇ ਹਨ ਇਸ ਖ਼ਬਰ ਦੇ ਐਲਾਨ ਹੁੰਦਿਆਂ ਹੀ ਸਾਰੇ ਹੀ ਲੋਕਾਂ ਦੇ ਵਿੱਚ ਬੋਝ ਨਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਸਾਰੇ ਹੀ ਪੰਜਾਬ ਦੇ ਲੋਕਾਂ ਦੇ ਬੱਚੇ ਬਹੁਤ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸਾਰਾ ਹੀ ਪੰਜਾਬ ਚਾਹੁੰਦਾ ਸੀ ਕਿ ਭਗਵੰਤ ਮਾਨ ਹੀ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਮੁੱਖ ਮੰਤਰੀ ਹੋਵੇ ਜਿਸ ਦੇ ਐਲਾਨ ਤੋਂ ਬਾਅਦ ਹੁਣ ਸਾਰਾ ਹੀ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਆਪਣੀ ਖ਼ੁਸ਼ੀ ਮਨਾਈ ਜਾ ਰਹੀ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ
ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਆਮ ਆਦਮੀ ਪਾਰਟੀ ਦਾ ਇੱਕ ਬਹੁਤ ਹੀ ਵਧੀਆ ਫੈਸਲਾ ਹੈ ਕਿ ਕਿਉਂਕਿ ਭਗਵੰਤ ਮਾਨ ਇੱਕ ਬਹੁਤ ਹੀ ਵਧੀਆ ਤੇ ਮਿਹਨਤੀ ਇਨਸਾਨ ਹਨ ਜਿਨ੍ਹਾਂ ਦੇ ਉੱਪਰ ਸਾਰੇ ਹੀ ਪੰਜਾਬ ਦੀਆਂ ਉਮੀਦਾਂ ਟਿਕੀਆਂ ਹੋਈਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।