ਕਾਂਗਰਸ ਨੇ ਦਿੱਤਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ,ਨਹੀਂ ਹੋਣਗੇ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਚਿਹਰੇ

Latest Update

ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਵੱਡੇ ਪੱਧਰ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਾਰੇ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਨਾਲ ਹੁਣ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਵੀ ਕਸੇ ਜਾ ਰਹੇ ਹਨ ਅਤੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਆਪਣੀਆਂ ਪਾਰਟੀਆਂ ਛੱਡੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਵਿੱਚ ਆਪਣੀ ਟਿਕਟ

ਪੱਕੀ ਨਹੀਂ ਜਾਪਦੀ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਛੱਡ ਦਿੱਤਾ ਜਾਂਦਾ ਹੈ ਅਤੇ ਅਜਿਹੇ ਵਿੱਚ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਲਈ ਕਬੱਡੀ ਅਤੇ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਹਾਈਕਮਾਂਡ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਸੰਕੇਤ ਦੇ ਦਿੱਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਅਤੇ ਸੁਨੀਲ ਜਾਖੜ ਨੂੰ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦੇ ਵਜੋਂ ਐਲਾਨਿਆ ਜਾ ਸਕਦਾ ਹੈ ਇਸ ਦੇ ਨਾਲ ਇਹ ਵੀ ਦੱਸਿਆ ਜਾ ਸਕਦਾ ਹੈ ਕਿ ਹਰ ਵਕਤ ਨਵਜੋਤ ਸਿੰਘ ਸਿੱਧੂ ਦੇ ਵਲੋਂ ਹੀ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇਗਾ ਪਰ ਇਸ ਉਪਰ ਹਾਈ ਕਮਾਂਡ ਦੇ ਵੱਲੋਂ ਰੋਕ ਲਗਾ ਦਿੱਤੀ

ਓਏ ਹੋਣਾ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੀ ਬੱਚਤ ਚਰਨਜੀਤ ਚੰਨੀ ਜਾਂ ਸੁਨੀਲ ਜਾਖੜ ਹੀ ਆਉਣ ਵਾਲੇ ਸਮੇਂ ਦੇ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਹੋ ਸਕਦੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਹੀ ਬਹੁਤ ਵਧੀਆ ਕੰਮ ਹੋਇਆ ਹੈ ਕਿਉਂਕਿ ਉਸ ਨੂੰ ਸਿਰਫ਼ ਬੁਲਾਉਂਦਾ ਹੈ ਉਹ ਕੰਮਕਾਰ ਕੋਈ ਨਹੀਂ ਕਰਦਾ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *