ਪ੍ਰਕਾਸ਼ ਸਿੰਘ ਬਾਦਲ ਦੇ ਲਈ ਆਈ ਇਹ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਅਦਾਰਿਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦਾ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਅਤੇ ਉਨ੍ਹਾਂ ਸਾਰੇ ਹੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਜੋ ਕਿ ਬੇਰੁਜ਼ਗਾਰ ਹਨ ਇਸਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਵਿੱਚ ਆਪਣੀ ਸੀਟ ਪੱਕੀ ਨਹੀਂ ਜਾਪਦੇ ਇਸ ਲਈ ਇਕ ਵੱਡੀ ਖਬਰ ਆ ਸ਼੍ਰੋਮਣੀ ਅਕਾਲੀ ਦਲ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜ਼ਾਹਿਰ ਹੈ ਕਿ

ਸ਼੍ਰੋਮਣੀ ਅਕਾਲੀ ਦਲ ਦੇ ਚੇਅਰਮੈਨ ਚੰਦੂਮਾਜਰਾ ਦੇ ਭਾਣਜਾ ਹਰਵਿੰਦਰ ਹਰਪਾਲਪੁਰ ਆਪਣੇ ਕਈ ਸਾਥੀਆਂ ਦੇ ਸਮੇਤ ਇਸ ਪਾਰਟੀ ਨੂੰ ਛੱਡ ਚੁੱਕੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਵੱਡਾ ਝਟਕਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਸਟੰਟ ਹੈ ਇਸ ਦੇ ਨਾਲ ਕਿਸੇ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਲੱਗਿਆ ਕਿਉਂਕਿ ਇਨ੍ਹਾਂ ਪਾਰਟੀਆਂ ਦਾ ਕੰਮ ਹੀ ਇਹ ਰਹਿ ਗਿਆ ਹੈ ਕਿ ਇਕ ਪਾਰਟੀ ਤੋਂ ਦੂਜੇ ਪਾਰਟੀ ਤੱਕ ਜਾਣਾ ਅਤੇ ਫਿਰ ਆਪਣੀ ਹੀ ਪਾਰਟੀ ਨਾਂ ਨੂੰ ਬੁਰਾ ਭਲਾ ਬੋਲੀ ਜਾਣਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਬਹੁਤ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *