ਭਗਵੰਤ ਮਾਨ ਨੇ ਦਿੱਤਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਉਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਵੱਲੋਂ ਐਲਾਨ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਜਿਥੇ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਕੇ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖਮੰਤਰੀਆਂ

ਚਿਹਰਾ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਸੁਖਬੀਰ ਬਾਦਲ ਕੈਮਰੇ ਦੇ ਸਾਹਮਣੇ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਤੇ ਕਈ ਇਲਜ਼ਾਮ ਲਗਾਏ ਗਏ ਹਨ ਅਤੇ ਹੁਣ ਭਗਵੰਤ ਮਾਨ ਨੇ ਵੀ ਉਨ੍ਹਾਂ ਦਾ ਠੋਕਵਾਂ ਜਵਾਬ ਦਿੱਤਾ ਹੈ ਭਗਵੰਤ ਮਾਨ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਬੋਲਣ ਦਾ ਬਿਲਕੁਲ ਵੀ ਪਤਾ ਨਹੀਂ ਉਨ੍ਹਾਂ ਦੀਆਂ ਗੱਲਾਂ ਤੇ ਬਿਲਕੁਲ ਯਕੀਨ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਮੰਗਲ ਗ੍ਰਹਿ ਤੇ ਰੈਲੀਆ ਕਰਨ ਦੀਆਂ ਗੱਲਾਂ ਕਰਦੇ ਸਨ ਅਤੇ ਪਿੰਡਾਂ ਦੇ ਵਿਚ ਟਰਾਲੀਆਂ ਨੋਟਾਂ ਦੀਆਂ ਭਰ ਕੇ ਲਾਉਣ ਦੀਆਂ ਗੱਲਾਂ ਕਰਦੇ ਸਨ ਪਰ ਉਨ੍ਹਾਂ ਦੇ

ਵੱਲੋਂ ਕੁਝ ਵੀ ਕੀਤਾ ਨਹੀਂ ਗਿਆ ਉਹ ਸਿਰਫ਼ ਗੱਲਾਂ ਹੀ ਕਰ ਸਕਦੇ ਹਨ ਇਸ ਲਈ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਰੱਖਣਾ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *