ਲੋਹੜੀ ਤੋਂ ਬਾਅਦ ਅਕਸਰ ਹੀ ਠੰਢ ਘਟ ਜਾਂਦੀ ਹੈ ਪਰ ਇਸ ਵਾਰ ਅਜਿਹਾ ਨਹੀਂ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਠੰਡ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਪਹਾੜੀ ਇਲਾਕਿਆਂ ਇਹਦੇ ਵਿਚ ਬਰਫਬਾਰੀ ਦਾ ਦੌਰ ਜਾਰੀ ਹੈ ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਇਸ ਦਾ ਅਸਰ ਦਿਖਾਈ ਦੇ ਰਿਹਾ ਹੈ ਭਾਵ ਪਾਰਾ ਲਗਾਤਾਰ ਹੇਠਾਂ ਡਿੱਗਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਤੋਂ ਇਲਾਵਾ ਧੁੰਦ ਵੀ ਵੱਧਦੀ ਹੋਈ ਦਿਖਾਈ ਦੇ ਰਹੀ ਹੈ।ਹੁਣ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਇੱਕੀ ਜਨਵਰੀ ਨੂੰ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈ ਸਕਦਾ ਹੈ ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ
ਕਿਉਂਕਿ ਪਹਿਲਾਂ ਵੀਹ ਕਈ ਇਲਾਕਿਆਂ ਦੇ ਵਿੱਚ ਮੀਂਹ ਪੈ ਚੁੱਕਿਆ ਹੈ ਇਸ ਤੋਂ ਇਲਾਵਾ ਗੜ੍ਹੇਮਾਰੀ ਵੀ ਹੋਈ ਸੀ ਜਿਸ ਕਾਰਨ ਫਸਲਾਂ ਦਾ ਵੀ ਕਾਫੀ ਜ਼ਿਆਦਾ ਨੁਕਸਾਨ ਹੋਇਆ ਇਸ ਤੋਂ ਇਲਾਵਾ ਲੋਕ ਵੀ ਠੰਢ ਦੇ ਨਾਲ ਪਰੇਸ਼ਾਨ ਹੋ ਚੁੱਕੇ ਹਨ ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਲੋਕ ਠੰਡ ਦਾ ਸਾਹਮਣਾ ਕਰਨਗੇ ਭਾਵ ਠੰਢ ਹੋਰ ਵੀ ਜ਼ਿਆਦਾ ਵਧੇਗੀ ਸੀਤ ਲਹਿਰ ਇਸੇ ਪ੍ਰਕਾਰ ਜਾਰੀ ਰਹੇਗੀ ਫਿਲਹਾਲ ਮੌਸਮ ਵਿਭਾਗ ਦੇ ਵੱਲੋਂ ਕੋਈ ਵੀ ਰਾਹਤ ਵਾਲੀ ਖਬਰ ਸਾਹਮਣੇ ਨਹੀਂ ਆਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਚੁੱਕੀਆਂ ਹਨ ਅਤੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਪਰਮਾਤਮਾ ਵੀ ਉਨ੍ਹਾਂ ਦਾ
ਵੈਰੀ ਬਣ ਚੁੱਕਿਆ ਹੈ ਕਿਉਂਕਿ ਲੋਕਾਂ ਨੂੰ ਪਹਿਲਾਂ ਹੀ ਕੋਰੋਨਾ ਨੇ ਬਹੁਤ ਜ਼ਿਆਦਾ ਆਰਥਿਕ ਤੰਗੀਆਂ ਨਾਲ ਘੇਰ ਲਿਆ ਹੈ ਕਿਉਂਕਿ ਲੋਕਾਂ ਦਾ ਕੰਮਕਾਰ ਪਹਿਲਾਂ ਹੀ ਟੱਪ ਟੱਪ ਸੀ ਪਰ ਹੁਣ ਇਸ ਮੌਸਮ ਦੇ ਕਾਰਨ ਉਨ੍ਹਾਂ ਦਾ ਕੰਮਕਾਰ ਕਰ ਚੁੱਕਿਆ ਹੈ ਜਿਸ ਦੇ ਕਾਨੂੰਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖ਼ਬਰ ਨੂੰ ਦੇਖਣ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।