ਜਿਵੇਂ ਜਿਵੇਂ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਸਾਰੇ ਹੀ ਰਾਜਾਂ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਲੋਕਾਂ ਦੇ ਲਈ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਗੈਸ ਸਿਲੰਡਰ ਕਾਪੀਆਂ ਦੇ ਵੱਲੋਂ ਇੱਕ ਵੱਡੀ ਸਹੂਲਤ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੋ ਲੋਕ ਬਹੁਤ ਸਮਾਂ ਪਹਿਲਾਂ ਆਪਣਾ ਸਿਲੰਡਰ ਬੁੱਕ ਕਰਵਾ ਦਿੰਦੇ ਸਨ ਅਤੇ ਉਸ ਸਿਲੰਡਰ ਨੂੰ ਆਉਣ ਦੇ ਲਈ ਕਈ ਦਿਨ ਲੱਗ ਜਾਂਦੇ ਸਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਬਹੁਤ ਸਾਰੇ ਘਰਾਂ ਦੇ ਬੱਚੇ ਇੱਕੋ ਹੀ ਸਿਲੰਡਰ ਹੁੰਦਾ ਹੈ ਜਦੋਂ ਉਹ ਮੁੱਕ ਜਾਂਦਾ ਹੈ ਅਤੇ ਨਾ ਭਰਾਇਆ ਜਾਵੇ ਤਾਂ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦੇ ਨਾਲ ਰੋਟੀ
ਪਕਾਉਣੀ ਪੈਂਦੀ ਹੈ ਇਸ ਦੇ ਲਈ ਹੁਣ ਸਰਕਾਰ ਵੱਲੋਂ ਅਤੇ ਗੈਸ ਕੰਪਨੀਆਂ ਵੱਲੋਂ ਇੱਕ ਵੱਡੀ ਸਹੂਲਤ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਗੈਸ ਸਿਲੰਡਰ ਕੰਪਨੀਅਾਂ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਜਿਸ ਵੀ ਵਿਅਕਤੀ ਦੇ ਦੁਬਾਰਾ ਹੁਣ ਗੈਸ ਸਿਲੰਡਰ ਬੁੱਕ ਕਰਵਾਇਆ ਜਾਇਆ ਕਰੇਗਾ ਉਸ ਤੋਂ ਦੋ ਘੰਟੇ ਦੇ ਅੰਦਰ ਅੰਦਰ ਗੈਸ ਸਿਲੰਡਰ ਉਸ ਦੇ ਘਰ ਪਹੁੰਚ ਜਾਇਆ ਕਰੇਗਾ ਇਸ ਖ਼ਬਰ ਦੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦੇ ਇਸ ਫੈਸਲੇ ਤੇ ਖੁਸ਼ੀ ਜਤਾਈ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਉਹ ਉਨ੍ਹਾਂ
ਦੇ ਲਈ ਬਹੁਤ ਵੱਡੀ ਸਹੂਲਤ ਦੀ ਗੱਲ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਹ ਹਮੇਸ਼ਾ ਹੀ ਲਾਈਨਾਂ ਵਿੱਚ ਲੱਗ ਗਏ ਗੈਸ ਸਿਲੰਡਰ ਖ਼ਰੀਦੇ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਹੁਣ ਲੋਕਾਂ ਵੱਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਇਹ ਕੀਮਤਾਂ ਘਟਾ ਹੀ ਰਹਿਣਗੀਆਂ ਕਿਉਂਕਿ ਥੋੜ੍ਹੀਆਂ ਜਿਹੀਆਂ ਘਟਾਉਣ ਤੋਂ ਬਾਅਦ ਇਹ ਕੀਮਤਾਂ ਫਿਰ ਵਧਾ ਦਿੰਦੇ ਹਨ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।