ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਉਸ ਦੇ ਨਾਲ ਨਾਲ ਪੰਜਾਬ ਦਾ ਮਾਹੌਲ ਵਿਗੜਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਸਰਕਾਰ ਦੇ ਵੱਲੋਂ ਸਖ਼ਤਾਈ ਤਾਂ ਕੀਤੀ ਜਾ ਰਹੀ ਹੈ ਪਰ ਉਸ ਦਾ ਅਸਰ ਕਿਤੇ ਵੀ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਪਹਿਲਾਂ ਵਾਂਗ ਹੀ ਇਸ ਦੇ ਵਿੱਚੋਂ ਵਾਰਦਾਤਾਂ ਹੋਰ ਯਾਨ ਅਤੇ ਲੁੱਟਪਾਟ ਦੀਆਂ ਮਾਰਾਂ ਤਾਂ ਆਮ ਹੀ ਦੇਖੀਆਂ ਜਾਂਦੀਆਂ ਹਨ ਅਕਸਰ ਹੀ ਰਾਹ ਜਾਂਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਹੈ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਦੋ ਭਰਾ ਅਜਿਹੀਆਂ ਇਕੱਠਿਆਂ ਦੁਕਾਨਾਂ ਸਨ ਅਤੇ ਰਾਤ ਨੂੰ ਇੱਛਤ ਇਨ੍ਹਾਂ ਦੋਵੇਂ ਦੁਕਾਨਾਂ ਦੇ ਉੱਪਰ ਵਾਰਦਾਤ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ
ਇਨ੍ਹਾਂ ਦੋਵਾਂ ਦੁਕਾਨਾਂ ਦੇ ਸ਼ਟਰਾਂ ਨੂੰ ਤੋਡ਼ ਕੇ ਇਥੋਂ ਬਹੁਤ ਸਾਰਾ ਸਾਮਾਨ ਚੋਰੀ ਕੀਤਾ ਗਿਆ ਹੈ ਜਿਸ ਤੋਂ ਬਾਅਦ ਜਦੋਂ ਸਵੇਰੇ ਇਨ੍ਹਾਂ ਦੋਵੇਂ ਭਰਾਵਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਇਹਨਾਂ ਦੇ ਹੋਸ਼ ਉੱਡ ਗਏ ਅਤੇ ਇਸ ਮਾਮਲੇ ਦੀ ਜਾਣਕਾਰੀ ਹੁਣ ਪੁਲੀਸ ਨੂੰ ਦਿੱਤੇ ਗਏ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵਲੋਂ ਇਹ ਵਾਰਦਾਤ ਕੀਤੀ ਗਈ ਹੈ ਪਰ ਇਥੇ ਹੀ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਵੋਟਾਂ ਦੇ ਨੇੜੇ ਆਉਣ ਤੇ ਉਨ੍ਹਾਂ ਦੇ ਵੱਲੋਂ ਸਖਤਾਈ ਕੀਤੀ ਗਈ ਪਰ ਹੁਣ ਵੀ ਅਜਿਹੀਆਂ ਵਾਰਦਾਤਾਂ
ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਪ੍ਰਸ਼ਾਸਨ ਦਾ ਸਖਤਾਈ ਵੱਲ ਕੋਈ ਧਿਆਨ ਨਹੀਂ ਹੈ ਅਤੇ ਕੋਈ ਵੀ ਅਜਿਹੀ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸਦੇ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।