ਸਿੱਧੂ ਮੂਸੇਵਾਲੇ ਨੇ ਦਿੱਤਾ ਭਗਵੰਤ ਮਾਨ ਨੂੰ ਠੋਕਵਾਂ ਜਵਾਬ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੇ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਮੈਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇੱਕ ਬੇਰੁਜ਼ਗਾਰ ਨੂੰ ਨੌਕਰੀ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਹੋਣਾ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਤੋਂ ਕਾਂਗਰਸ ਦੇ ਵੱਲੋਂ ਚੋਣ ਲੜ ਰਹੇ ਸਿੱਧੂ ਮੂਸੇਵਾਲਾ ਦੇ ਵੱਲੋਂ ਇੱਕ ਸਪੀਚ ਦਿੱਤੀ ਗਈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਕੁੱਝ ਜ਼ਿਆਦਾ ਨਹੀਂ ਕੀਤਾ ਪਰ ਉੱਥੇ ਹੀ ਉਨ੍ਹਾਂ ਨੇ ਭਗਵੰਤ ਮਾਨ ਦੇ ਉੱਪਰ ਵੀ ਤਵਾ

ਲਾਇਆ ਹੈ ਉਥੇ ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਕਦੇ ਵੀ ਮਾਨਸਾ ਵਿੱਚ ਨਹੀਂ ਆਇਆ ਤੇ ਉਸ ਨੇ ਨਾ ਹੀ ਕੋਈ ਕੰਮ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਉਣ ਵਾਲੇ ਸਮੇਂ ਦੇ ਵਿਚ ਮਾਨਸਾ ਨੂੰ ਵਧੀਆ ਬਣਾਉਣਾ ਚਾਹੁੰਦੇ ਹਨ ਅਤੇ ਮਾਨਸਾ ਨੂੰ ਬਦਲਣਾ ਚਾਹੁੰਦੇ ਹਨ ਇਸ ਲਈ ਉਹ ਰਾਜਨੀਤੀ ਵਿਚ ਆਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਨਾ ਹੀ ਭਗਵੰਤ ਮਾਨ ਦਾ ਕੋਈ ਬੰਦਾ ਜੋ ਕਿਥੋਂ ਜਿੱਤਿਆ ਸੀ ਉਹ ਮਾਨਸਾ ਦੇ ਵਿੱਚ ਆਇਆ ਇਸ ਲਈ ਉਸ ਦਾ ਕਹਿਣਾ ਹੈ ਕਿ ਜੇਕਰ ਮਾਨਸਾ ਵਾਸੀ ਮਾਨਸਾ ਦਾ ਵਿਕਾਸ ਚਾਹੁੰਦੇ ਹਨ ਤਾਂ ਉਹ ਉਸ ਤੇ ਇੱਕ ਵਾਰ ਵਿਸਵਾਸ ਕਰਕੇ ਦੇਖਣ ਇਸ ਖ਼ਬਰ ਦੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾ

ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਸਿਰਫ਼ ਗੱਲਾਂ ਕਰਦਾ ਕਿਉਂਕਿ ਪਹਿਲਾਂ ਉਹ ਜੋ ਗੱਲਾਂ ਕਰਦਾ ਸੀ ਉਨ੍ਹਾਂ ਤੋਂ ਉਹ ਭੱਜ ਚੁੱਕਿਆ ਹੈ ਉਸ ਨੇ ਪਹਿਲਾਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕੀਤੇ ਸਨ ਜਿਸ ਨਾਲ ਕਿ ਉਹ ਹਮੇਸ਼ਾ ਹੀ ਕਾਂਗਰਸ ਵਿਰੋਧੀ ਹੋਇਆ ਕਰਦਾ ਸੀ ਜਾਵਿਰਸ ਰਾਜਨੀਤੀ ਵਿਰੋਧੀ ਹੋਇਆ ਕਰਦਾ ਸੀ ਪਰ ਅੱਜਕੱਲ੍ਹ ਉਹ ਰਾਜਨੀਤੀ ਦੇ ਵਿਚੋਂ ਆਪ ਆ ਗਿਆ ਹੈ ਇਸ ਖ਼ਬਰ ਤੇ ਸ਼ਾਮਲ ਹੋਏ ਦੋਵਾਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

https://youtu.be/A-k0Jg-_-1k

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *