ਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਪੰਜਾਬ ਵਿੱਚੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਲੋਕ ਵਿਦੇਸ਼ਾਂ ਨੂੰ ਜਾ ਰਹੇ ਹਨ ਕਿਉਂਕਿ ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਮਿਲਦੇ ਹਨ ਪਰ ਕੋਰੋਨਾ ਵਾਇਰਸ ਦਾ ਕਹਿਰ ਵਿਸ਼ਵ ਭਰ ਦੇ ਵਿੱਚ ਜਾਰੀ ਹੈ ਉਥੇ ਹੀ ਵਿਦੇਸ਼ ਜਾਣ ਵਾਲੇ ਲੋਕਾਂ ਦੇ ਸੁਪਨੇ ਟੁੱਟਦੇ ਨਜ਼ਰ ਆ ਰਹੇ ਸਨ ਪਰ ਇਸ ਦੌਰਾਨ ਕੈਨੇਡਾ ਦੀ ਸਰਕਾਰ ਨੇ ਵੱਡੇ ਫੇਰਬਦਲ ਕੀਤੇ ਹਨ ਕੋਰੋਨਾ ਵਾਇਰਸ ਦੇ ਕਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦੇਸ਼ ਜਾਣ ਦੀਆਂ ਸ਼ਰਤਾਂ ਵਿੱਚ ਥੋੜ੍ਹੀ ਢਿੱਲ ਦਿੱਤੀ ਹੈ ਕਰੋਨਾ ਮਾਹਾਵਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪੀਆਰ ਲਈ ਵੱਡਾ ਮੌਕਾ ਦਿੱਤਾ ਹੈ ਹੁਣ ਪੀਆਰ ਲਈ ਆਈਲਟਸ ਦੀ ਜ਼ਰੂਰਤ ਨਹੀਂ ਹੋਵੇਗੀ ਭਾਵ ਆਈਲੈਟਸ ਤੋਂ ਬਿਨਾਂ ਪੀਆਰ ਮਿਲ ਸਕਦੀ ਹੈ ਮਿਲੀ ਜਾਣਕਾਰੀ ਮੁਤਾਬਕ ਇਹ ਪ੍ਰਕਿਰਿਆ ਥੋੜ੍ਹੇ ਸਮੇਂ ਲਈ ਹੀ

ਹੈ ਤੁਸੀਂ ਵੀਜ਼ਾ ਵੀ ਆਸਾਨੀ ਨਾਲ ਅਪਲਾਈ ਕਰ ਸਕਦੇ ਹੋ ਕੈਨੇਡਾ ਵੱਲੋਂ ਇੱਕ ਹੋਰ ਵੱਡੀ ਰਾਹਤ ਮਿਲੀ ਹੈ ਕਿ ਤੁਸੀਂ ਆਪਣੇ ਪਰਿਵਾਰ ਸਮੇਤ ਜਾਣਾ ਚਾਹੁੰਦੇ ਹੋ ਉਸ ਲਈ ਵੀ ਕੁਝ ਹਦਾਇਤਾਂ ਦੀ ਹੀ ਪਾਲਣਾ ਕਰਨੀ ਪਵੇਗੀ।ਸੋ ਕੈਨੇਡਾ ਜਾਣ ਦਾ ਸੁਪਨਾ ਵੇਖਣ ਵਾਲੇ ਲੋਕਾਂ ਦੇ ਲਈ ਇਹ ਇੱਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਵਾਦ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਤਿਆਗਣ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਸੁਪਨੇ ਪੂਰੇ ਹੋ ਸਕਦੇ ਹਨ ਕਿਉਂਕਿ ਹਰ ਇੱਕ ਨੌਜਵਾਨ ਜੋ ਕਿ ਕੈਨੇਡਾ ਜਾਣਾ ਚਾਹੁੰਦਾ ਹੈ ਉਸ ਦੇ ਲਈ ਇਹ ਸੁਨਹਿਰੀ ਮੌਕਾ ਹੈ ਉਹ ਹੋਣਾ ਵਿਦੇਸ਼ਾਂ ਨੂੰ ਜਾ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *