ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਪ੍ਰਕਾਸ਼ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਦੇ ਅਹੁਦੇਦਾਰਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰੋਂ ਰੂਪ ਵੀ ਲਗਾਏ ਜਾ ਰਹੇ ਹਨ ਇਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਗੱਲਾਬਾਤਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਬਹੁਤ ਸਾਰੇ ਅਜਿਹੇ ਵਿਧਾਇਕ ਹਨ ਜੋ ਆਪਣੀਆਂ

ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਲਈ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲ ਦਲ ਦੇ ਸਾਬਕਾ ਮੁੱਖਮੰਤਰੀ ਅਤੇ ਸਭ ਤੋਂ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੋਜ਼ੀਟਿਵ ਹੋਏ ਹਨ ਜਿਸ ਤੋਂ ਬਾਅਦ ਸਾਰੀ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿੱਚ ਹਲਚਲ ਮੱਚ ਗਈ ਅਤੇ ਹੁਣ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ

ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਹ ਰੈਲੀਆਂ ਵਿੱਚ ਜਾ ਰਹੇ ਹਨ ਜਿਸਦੇ ਕਾਰਨ ਇਹ ਸਾਰਾ ਕੁਝ ਹੋਇਆ ਹੈ ਹੁਣ ਇਸ ਖ਼ਬਰ ਦੇ ਛਪਣ ਨਾਲ ਤਵਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਖ਼ਿਲਾਫ਼ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਭਾਰਤ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *