ਦੋ ਸ਼ੇਰਾਂ ਦੇ ਸਾਹਮਣੇ ਅੜ ਗਿਆ ਇਹ ਨੌਜਵਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਰੋ ਸਾਹਮਣਿਓਂ ਗ੍ਰਹਿਣ ਜਣਨ ਬੇਕਿਰਕ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਕਈ ਲੋਕਾਂ ਦੇ ਵੱਲੋਂ ਅਜਿਹਾ ਪਾਗਲਪਣ ਕੀਤਾ ਜਾਂਦਾ ਹੈ ਜਿਸ ਦੇ ਬਾਰੇ ਹਰ ਇੱਕ ਵਿਅਕਤੀ ਵੱਲੋਂ ਨੂੰ ਲਾਹਨਤਾਂ ਪਾਉਂਦਾ ਹੈ ਕਿਉਂਕਿ ਇਸ ਦੇ ਨਾਲ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ ਅਜਿਹਾ ਹੀ ਇਕ ਮਾਮਲਾ ਹੈਦਰਾਬਾਦ ਤੋਂ ਸਾਹਮਣੇ ਆਇਆ ਹੈ ਇੱਥੇ ਗਏ ਦੱਸਿਆ ਜਾ ਰਿਹਾ ਹੈ ਇਕ ਚਿੜੀਆ ਘਰ ਦੇ ਵਿੱਚ ਇਕ ਵਿਅਕਤੀ ਸ਼ੇਰਾਂ ਦੇ ਪਿੰਜਰੇ ਦੇ ਅੰਦਰ ਲੱਗ ਜਾਂਦਾ ਹੈ ਅਤੇ ਉਹ ਸਿਰਾਂ ਦੇ ਕੋਲ ਜਾ ਬੈਠਦਾ ਹੈ ਜਦੋਂ ਹੀ ਦੋ ਸੇਰ ਉਸਦੇ ਵੱਲ ਆਉਂਦੇ ਹਨ ਤਾਂ ਇਸ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਵੱਲ ਉਂਗਲੀ ਨਾਲ ਇਸ਼ਾਰਾ ਕੀਤਾ ਜਾਂਦਾ ਹੈ ਤਾਂ ਉਹ ਸਿਰਫ਼ ਬੈਠ ਜਾਂਦੇ ਹਨ ਇਸ

ਵੀਡੀਓ ਦੇ ਵਿੱਚ ਬਹੁਤ ਸਾਰੇ ਲੋਕ ਉਸ ਨੂੰ ਵਾਅਦਾ ਵੀ ਮਾਰ ਰਹੇ ਹਨ ਅਤੇ ਅਤੇ ਉਸ ਨੂੰ ਵਾਪਸ ਬੁਲਾ ਰਹੇ ਹਨ ਪਰ ਇਸ ਵਿਅਕਤੀ ਦੇ ਵੱਲ ਉਨ੍ਹਾਂ ਦੀਆਂ ਗੱਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਦੇਸ਼ ਦੇ ਵੱਲੋਂ ਆਪਣੀ ਬਹਾਦਰੀ ਦਿਖਾਈ ਜਾਂਦੀ ਹੈ ਪਰ ਇੱਥੇ ਗਨੀਮਤ ਇਹ ਰਹੀ ਕਿ ਉਨ੍ਹਾਂ ਸਿਰਾਂ ਦੇ ਪ੍ਰਵੇਸ਼ ਦੇ ਉੱਪਰ ਹਮਲਾ ਨਹੀਂ ਕੀਤਾ ਗਿਆ ਅਤੇ ਇਹ ਵਿਅਕਤੀ ਸਹੀ ਸਲਾਮਤ ਵਾਪਸ ਆ ਗਿਆ ਇਸ ਤੋਂ ਬਾਅਦ ਚਿਡ਼ੀਆ ਘਰ ਵਾਲਿਆਂ ਵੱਲੋਂ ਇਸ ਵਿਅਕਤੀ ਦੇ ਖਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ ਕਿਉਂਕਿ ਇਸ ਵਿਅਕਤੀ ਨੂੰ ਜੇ ਕੁਝ ਹੋ ਜਾਂਦਾ ਤਾਂ ਸਾਰੀ ਗੱਲਬਾਤ ਉਨ੍ਹਾਂ ਦੇ ਸਿਰ ਆ ਜਾਣੀ ਸੀ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਜ਼ਾਰਤ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਆਪਣੇ ਆਪ ਨੂੰ ਵੱਡਾ ਦਿਖਾਉਣ ਦੇ

ਲਈ ਆਪਣੇ ਆਪ ਨੂੰ ਬਹਾਦਰ ਦਿਖਾਉਣ ਦੇ ਲਈ ਅਜਿਹੀਆਂ ਘਟਨਾਵਾਂ ਕਰਦੇ ਹਨ ਪਰ ਕਈ ਵਾਰ ਅਜਿਹੀ ਘਟਨਾ ਵਾਪਰ ਜਾਂਦੀ ਹੈ ਜਿਸ ਦੇ ਨਾਲ ਇਨ੍ਹਾਂ ਨੂੰ ਆਪਣੀ ਜਾਨ ਗੁਆਉਣੀ ਪੈਂਦੀ ਹੈ ਤੇ ਬਾਅਦ ਵਿੱਚ ਪਛਤਾਉਣ ਦੇ ਲਈ ਵੀ ਕੁਝ ਨਹੀਂ ਰਹਿੰਦਾ ਇਸ ਲਈ ਹਰੇਕ ਵਿਅਕਤੀ ਨੂੰ ਸੋਚਣਾ ਚਾਹੀਦਾ ਹੈ ਕਿ ਅਜਿਹਾ ਕਾਰਨਾਮਾ ਨਹੀਂ ਕਰ ਸਕੀ ਜਾਣਾ ਚਾਹੀਦਾ ਕਿਉਂਕਿ ਜਾਨਵਰ ਕਦੇ ਕੁਝ ਵੀ ਕਰ ਸਕਦਾ ਨੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

https://youtu.be/CRIfWBb4SFM

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *