ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਚੰਨੀ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰੇ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਨੌਕਰੀਆਂ ਦਿੱਤੇ ਜਾਣਗੇ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਵੱਡੇ ਵੱਡੇ ਹੋਰਡਿੰਗ ਲਗਾਏ ਜਾ ਰਹੇ ਹਨ ਜਿਨ੍ਹਾਂ ਦੇ ਉਪਰ ਉਨ੍ਹਾਂ ਦੇ ਵੱਲੋਂ ਆਪਣੇ ਪ੍ਰਮੁੱਖ ਚਿਹਰਿਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਵੀ ਆਪਣੇ ਬੋਰਡ ਲਗਾਏ ਜਾ ਰਹੇ ਹਨ

ਜਿੱਥੇ ਕਿ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿਉਂਕਿ ਚਰਨਜੀਤ ਚੰਨੀ ਦੀ ਫੋਟੋ ਦੇ ਨਾਲ ਨਾਲ ਉਸ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੀ ਤਸਵੀਰ ਨੂੰ ਵੀ ਹਾਈਲਾਈਟ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੇਕਰ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰਦੀ ਹੈ ਤਾਂ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਉਨ੍ਹਾਂ ਦੇ ਆਉਣ ਵਾਲੇ ਮੁੱਖ ਮੰਤਰੀ ਨਹੀਂ ਹੋਣਗੇ ਇਸ ਦੇ ਲਈ ਦੋ ਚਿਹਰਿਆਂ ਨੂੰ ਹੋਰ ਹਾਈਲਾਈਟ ਕੀਤਾ ਜਾ ਰਿਹਾ ਇਨ੍ਹਾਂ ਤਿੰਨਾਂ ਚਿਹਰਿਆਂ ਦੇ ਵਿੱਚੋਂ

ਇੱਕ ਵਿਅਕਤੀ ਨੂੰ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ ਇਸ ਲਈ ਹਾਲੇ ਤੱਕ ਇਹ ਪੱਕੇ ਤੌਰ ਤੇ ਨਹੀਂ ਕਿਹਾ ਜਾ ਸਕਦਾ ਕਿ ਕਿਸ ਵਿਅਕਤੀ ਨੂੰ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਜਾਵੇਗਾ ਪਰ ਇਸ ਕਹਿਣਾ ਜਾਇਜ਼ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਤਿੰਨਾਂ ਦੇ ਵਿੱਚ ਇੱਕ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *