ਮੌਸਮ ਵਿਭਾਗ ਨੇ ਪੰਜਾਬ ਦੇ ਲਈ ਜਾਰੀ ਕੀਤਾ ਇਹ ਅਲਰਟ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੌਸਮ ਕਾਫ਼ੀ ਜ਼ਿਆਦਾ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਲੋਹੜੀ ਤੋਂ ਬਾਅਦ ਅਕਸਰ ਹੀ ਮੌਸਮ ਦੇ ਵਿੱਚ ਬਦਲਾਵ ਦੇਖਣ ਨੂੰ ਮਿਲਦਾ ਹੈ ਭਾਵ ਮੌਸਮ ਸਾਫ਼ ਹੋ ਜਾਂਦਾ ਹੈ ਪਰ ਇਸ ਵਾਰ ਅਜਿਹਾ ਨਹੀਂ ਹੋਇਆ ਹੈ ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਪਹਾੜੀ ਇਲਾਕਿਆਂ ਦੇ ਵਿੱਚ ਵੀ ਬਰਫਬਾਰੀ ਦਾ ਦੌਰ ਜਾਰੀ ਹੈ ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਇਸ ਦਾ ਅਸਰ ਦਿਖਾਈ ਦੇ ਰਿਹਾ ਹੈ ਭਾਵ ਪਾਰਾ ਲਗਾਤਾਰ ਹੇਠਾਂ ਡਿੱਗ ਰਿਹਾ ਹੈ ਪੰਜਾਬ ਚ ਬੁੱਧਵਾਰ ਸ਼ਾਮ ਤੋਂ ਮੌਸਮ ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ ਇਸ ਦੌਰਾਨ ਸ਼ਾਮ ਨੂੰ ਅੰਮ੍ਰਿਤਸਰ ਜਲੰਧਰ ਲੁਧਿਆਣਾ ਅਤੇ ਪਟਿਆਲਾ ਵਿੱਚ ਬੂੰਦਾਬਾਂਦੀ ਵੇਖਣ ਨੂੰ ਮਿਲੀ

ਜਿਸ ਕਰਕੇ ਠੰਢ ਹੋਰ ਵੀ ਵਧ ਗਈ ਅਤੇ ਹੁਣ ਮੌਸਮ ਵਿਭਾਗ ਮੁਤਾਬਕ ਇੱਕੀ ਜਨਵਰੀ ਅਤੇ ਬਾਈ ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਦੌਰਾਨ ਤੇਜ਼ ਹਵਾਵਾਂ ਦੇ ਨਾਲ ਗਰਜ਼ ਦੇ ਨਾਲ ਬਾਰਿਸ਼ ਹੋਵੇਗੀ ਜਦੋਂ ਕਿ ਬਾਈ ਜਨਵਰੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਸੋ ਇੱਕ ਰਾਹਤ ਵਾਲੀ ਖ਼ਬਰ ਵੀ ਸਾਹਮਣੇ ਆਈ ਹੈ ਕਿ ਬਾਈ ਜਨਵਰੀ ਤੋਂ ਬਾਅਦ ਮੌਸਮ ਸਾਫ ਹੋਣ ਦੀ ਖਬਰ ਮਿਲੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਹਰ ਇੱਕ ਵਿਅਕਤੀ ਜੋ ਕਿ ਆਪਣੇ ਘਰਾਂ ਤੋਂ ਦੂਰ ਜਾ ਰਿਹਾ ਹੈ ਉਸ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਦੋਂ ਵੀ

ਉਹ ਘਰਾਂ ਤੋਂ ਬਾਹਰ ਜਾ ਰਹੇ ਹੋ ਤਾਂ ਮੌਸਮ ਬਾਰੇ ਜਾਣਕਾਰੀ ਲਓ ਤਾਂ ਕਿ ਰਾਸਤੇ ਦੇ ਵਿੱਚ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਦਾ ਨਾਂ ਸਾਹਮਣਾ ਕਰਨਾ ਪਵੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ ਹੁਣ ਹਰ ਇਕ ਵਿਅਕਤੀ ਨੂੰ ਇਹ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਮੌਸਮ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *