ਕਾਂਗਰਸ ਪਾਰਟੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਅਹੁਦੇਦਾਰੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਇਕ ਦੂਜੇ ਦੇ ਉਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇ ਉਨ੍ਹਾਂ ਲਈ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕਾਂਗਰਸ ਸਰਕਾਰ ਕਿਸਾਨਾਂ ਦੇ ਲਈ ਵੱਡੇ ਪੱਧਰ ਤੇ ਉੱਪਰ ਯੋਜਨਾਵਾਂ ਲੈ ਕੇ ਆ ਰਹੀ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਮਾਡਲ ਜੋ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਲਈ ਤਿਆਰ ਕੀਤਾ ਗਿਆ ਹੈ ਇਸ ਦੇ ਵਿੱਚੋਂ ਉਨ੍ਹਾਂ ਦਾ

ਕਹਿਣਾ ਹੈ ਕਿ ਇਹ ਕਿਸਾਨ ਹਿਤੈਸ਼ੀ ਹੈ ਅਤੇ ਕਿਸਾਨਾਂ ਦੇ ਹੱਕ ਵਿੱਚ ਹੈ ਉਨ੍ਹਾਂ ਕਹਿਣਾ ਹੈ ਕਿ ਪਹਿਲਾਂ ਜੋ ਵੀ ਪਾਰਟੀਆਂ ਹੋਰ ਉਨ੍ਹਾਂ ਦੇ ਵਿਰੋਧੀ ਹਨ ਉਹ ਸਾਰੀਆਂ ਕਿਸਾਨਾਂ ਦੇਸ਼ ਦੀਆਂ ਵਿਰੋਧੀ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਇਕ ਅਜਿਹਾ ਮਾਡਲ ਤਿਆਰ ਕੀਤਾ ਜਾਵੇਗਾ ਜਿਸਦੇ ਨਾਲ ਕੇ ਕਿਸਾਨ ਅਤੇ ਮਜ਼ਦੂਰਾਂ ਦਾ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਅਤੇ ਸੂਰਜੇਵਾਲ ਦਾ ਕਹਿਣਾ ਹੈ ਕਿ ਬਾਕੀ ਸਾਰੀਆਂ ਪਾਰਟੀਆਂ ਨੇ ਕਿਸਾਨਾਂ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਇਕੱਲੀ ਕਾਂਗਰਸੀ ਹੀ ਅਜਿਹੀ

ਪਾਰਟੀ ਹੈ ਜਿਸਨੇ ਕੇਨਾਂ ਦਾ ਵਿਰੋਧ ਕੀਤਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਾਂਗਰਸ ਪਾਰਟੀ ਨੂੰ ਵੀ ਲਾਹਨਤਾਂ ਪਾਈਆਂ ਜਾਂਦੀਆਂ ਹਨ ਤਾਂ ਕੁ ਜੋ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਵੀ ਇੱਕ ਅਜਿਹੀ ਪਾਰਟੀ ਹੈ ਜਿਸਦੇ ਵੱਲੋਂ ਪੰਜਾਬ ਨੂੰ ਬਰਬਾਦ ਕੀਤਾ ਗਿਆ ਹੈ ਇਸ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *