ਭਾਰਤ ਵਿਚ ਮੁਕੰਮਲ ਲਾਕਡਾਊਨ ਲਗਾਉਣ ਨੂੰ ਲੈ ਕੇ ਡਬਲਯੂ ਐੱਚ ਓ ਦਾ ਵੱਡਾ ਬਿਆਨ

Latest Update

ਭਾਰਤ ਵਿਚ ਕਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਕਾਰਨ ਕਈ ਥਾਂਵਾਂ ਤੇ ਲਾਕਡਾਊਨ ਦੀ ਸਥਿਤੀ ਪੈਦਾ ਹੋ ਰਹੀ ਹੈ ਲੋਕਾਂ ਦੀ ਆਵਾਜਾਈ ਤੇ ਮੁਕੰਮਲ ਪਾਬੰਦੀ ਲਾਉਣ ਅਤੇ ਯਾਤਰਾ ਪਾਬੰਦੀਆਂ ਵਰਗੇ ਵਿਆਪਕ ਦ੍ਰਿਸ਼ਟੀਕੋਣ ਭਾਰਤ ਵਰਗੇ ਦੇਸ਼ ਦੇ ਵਿੱਚ ਕਵਿਡ ਨਾਲ ਨਜਿੱਠਣ ਸਮੇਂ ਉਲਟਾ ਪੈ ਸਕਦੇ ਹਨ ਨਿਸ਼ਾਨੇ ਅਤੇ ਖਤਰੇ ਤੇ ਆਧਾਰਤ ਰਣਨੀਤੀਆਂ ਦੀ ਵਕਾਲਤ ਕਰਦੇ ਹੋਏ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐਚਓ ਦੇ ਭਾਰਤ ਦੇ ਪ੍ਰਤੀਨਿਧੀ ਰੈਡੋ ਸੀਕੋ ਐੱਚ ਅਰਫਿਨ ਨੇ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਕਿਹਾ ਹੈ ਜ਼ਿੰਦਗੀ ਅਤੇ ਰੋਜ਼ੀ ਰੋਟੀ ਦੋਹਾਂ ਨੂੰ ਸੁਰੱਖਿਅਤ ਰੱਖਣ ਦੀ ਲੋੜ ਉੱਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਅਤੇ ਸਮੁੱਚੀ ਦੁਨੀਆ ਚ

ਜਨਤਕ ਸਿਹਤ ਕਾਰਵਾਈ ਨੂੰ ਚਾਰ ਪ੍ਰਮੁੱਖ ਸਵਾਲਾਂ ਰਾਹੀਂ ਨਿਰਦੇਸ਼ਤ ਕੀਤਾ ਜਾਣਾ ਚਾਹੀਦਾ ਹੈ ਕਿ ਇਸ ਮਹਾਂਮਾਰੀ ਦੀ ਕਿਸਮ ਕਿੰਨੀ ਇਨਫੈਕਸ਼ਨ ਫੈਲਾਉਣ ਵਾਲੀ ਹੈ ਇਸ ਕਾਰਨ ਹੋਣ ਵਾਲੀ ਬਿਮਾਰੀ ਕਿੰਨੀ ਕੁ ਗੰਭੀਰ ਹੈ ਸਾਰਸ ਸੀ ਓ ਵੀ ਦੋ ਦੀ ਪਹਿਲੀ ਇਨਫੈਕਸ਼ਨ ਕਿੰਨੀ ਸੁਰੱਖਿਆ ਦਿੰਦੀ ਹੈ ਅਤੇ ਆਮ ਲੋਕ ਖ਼ਤਰੇ ਨੂੰ ਕਿੰਨਾ ਗੰਭੀਰ ਸਮਝਦੇ ਹਨ ਅਤੇ ਇਸ ਤੇ ਕਾਬੂ ਪਾਉਣ ਲਈ ਉਪਾਵਾਂ ਦੀ ਕਿੰਨੀ ਪਾਲਣਾ ਕਰਦੇ ਹਨ ਇਸ ਸਬੰਧੀ ਦੱਸਿਆ ਜਾਣਾ ਚਾਹੀਦਾ ਹੈ ਪਰ ਭਾਰਤ ਵਿੱਚ ਮੁਕੰਮਲ ਲਾਕਡਾਊਨ ਲਗਾਉਣ ਦੀ ਕੋਈ ਲੋੜ ਨਹੀਂ ਹੈ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤਾਂ ਲੋਕਾਂ ਦਾ ਕਹਿਣਾ ਹੈ ਕਿ ਡਬਲਿਊਐਚਓ ਦੇ ਵੱਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਜੇਕਰ ਭਾਰਤ ਦੇ ਵਿੱਚੋਂ ਲਾਕਡਾਊਨ ਲਗਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਬਹੁਤ ਸਾਰੇ ਲੋਕ ਜਾਣਦੇ ਹਨ ਜਿੰਨਾਂ ਦਾ ਕੰਮ ਖੜ੍ਹ ਜਾਂਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਤੇ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *