ਭਗਵੰਤ ਮਾਨ ਦੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਪੰਜਾਬ ਦੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਰੁਜ਼ਗਾਰ ਦਿੱਤਾ ਜਾਵੇਗਾ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜੋ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਬਾਰੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ

ਅਰਵਿੰਦ ਕੇਜਰੀਵਾਲ ਜੋ ਕਿ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਹਨ ਉਹਨਾਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਹੋਣਗੇ ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚੋਂ ਵੱਡੀ ਖੁਸ਼ੀ ਦੇਖੀ ਜਾ ਰਹੀ ਇਸ ਦੇ ਨਾਲ ਹੀ ਇਕ ਵੱਡੀ ਖੁਸ਼ਖਬਰੀ ਧੂਰੀ ਵਾਸੀਆਂ ਲਈ ਆ ਰਹੇ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਹੋਣਗੇ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਭਗਵੰਤ ਮਾਨ ਧੂਰੀ ਹਲਕੇ ਤੋਂ ਸੀਟ ਲੜਦੇ

ਹਨ ਤਾਂ ਉਨ੍ਹਾਂ ਦੀ ਜਿੱਤ ਯਕੀਨਨ ਹੈ ਕਿਉਂਕਿ ਸੰਗਰੂਰ ਜ਼ਿਲ੍ਹੇ ਦੇ ਵਿੱਚ ਭਗਵੰਤ ਮਾਨ ਨੂੰ ਬਹੁਤ ਸਾਰਾ ਲੋਕ ਪਿਆਰ ਕਰਦੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਕਿਸੇ ਵੀ ਸੀਟ ਤੋਂ ਲੜ ਲਵੇ ਉਸ ਦੀ ਜਿੱਤ ਯਕੀਨੀ ਹੈ ਕਿਉਂਕਿ ਬਹੁਤ ਸਾਰੇ ਲੋਕ ਉਸ ਨੂੰ ਪਿਆਰ ਕਰਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *