ਪੰਜ ਸਾਲ ਤੋਂ ਛੋਟੇ ਬੱਚਿਆਂ ਦੇ ਲਈ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਇਹ ਵੱਡੇ ਹੁਕਮ

ਓਮੀ ਕਰੋਨ ਦੇ ਵਧਦੇ ਖਤਰੇ ਵਿਚਾਲੇ ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਬੱਚਿਆਂ ਲਈ ਦਵਾਈਆਂ ਤੇ ਮਾਸਕ ਦੀ ਵਰਤੋਂ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਮੰਤਰਾਲੇ ਨੇ ਬੱਚਿਆਂ ਅਤੇ ਕਿਸ਼ੋਰਾਂ ਭਾਵ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਕਵਿਡ ਉਨੀ ਦੇ ਪ੍ਰਬੰਧਨ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਵੇਂ ਤੱਥ ਸਾਹਮਣੇ ਆਉਣ ਤੇ ਇਨ੍ਹਾਂ ਨਿਰਦੇਸ਼ਾਂ ਦੀ ਸਮੀਖਿਆ ਕਰਕੇ ਇਨ੍ਹਾਂ ਦੇ ਵਿੱਚ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ ਕਰੁਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਦੇਸ਼ ਦੇ ਵਿਚ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਇਸ ਦੌਰਾਨ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਲਈ ਕਿਹਾ ਜਾ ਰਿਹਾ ਹੈ ਕਿ ਲੋਕ

ਮਾਸਕ ਲਗਾ ਕੇ ਰੱਖਣ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ ਪਰ ਮੰਤਰਾਲੇ ਦਾ ਕਹਿਣਾ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਤਕ ਦੇ ਬੱਚਿਆਂ ਦੇ ਲਈ ਮਾਸਕ ਪਹਿਨਣਾ ਜ਼ਰੂਰੀ ਨਹੀਂ ਹੈ ਹਰ ਮਾਂ ਬਾਪ ਨੂੰ ਆਪਣੇ ਬੱਚਿਆਂ ਦਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਬੱਚਿਆਂ ਦੇ ਲਈ ਇਹ ਬਹੁਤ ਵਧੀਆ ਨਿਰਦੇਸ਼ ਦਿੱਤੇ ਗਏ ਹਨ ਕਿਉਂਕਿ ਬੱਚਿਆਂ ਨੂੰ ਕੋਰੋਨਾ ਬੀਮਾਰੀ ਤੋਂ ਬਚਾਉਣਾ ਚਾਹੀਦਾ ਹੈ ਕਿਉਂ ਕਿ ਬੱਚਿਆਂ ਦੇ ਵਿਚ ਇਹ ਬਿਮਾਰੀ ਜੇਕਰ ਫੈਲਦੀ ਹੈ ਤਾਂ ਬੱਚਿਆਂ ਨੂੰ ਬੋਝ ਨਾ ਛੇਤੀ ਨੁਕਸਾਨ ਕਰੇਗੀ ਕਿਉਂਕਿ ਉਨ੍ਹਾਂ ਦੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *