ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਅਾਂ ਪਾਰਟੀਅਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਿਆਸਤ ਬਾਰੇ ਨਿਕਲ ਕੇ ਸਾਹਮਣੇ ਆਈ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖਮੰਤਰੀ ਅਤੇ ਸਭ ਤੋਂ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੂੰ ਚੈੱਕਅੱਪ ਦੇ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਜਿਥੇ ਕਿ ੳੁਥੋਂ ਦੇ ਡਾਕਟਰਾਂ ਦੇ ਵੱਲੋਂ ਕੀਟਾਂ ਪਾ ਕੇ ਇਨ੍ਹਾਂ ਦਾ ਚੈੱਕਅੱਪ ਕੀਤਾ ਗਿਆ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਕਿ ਇਹ ਕਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਡੀਐਮਸੀ ਵਿੱਚ ਹਿਨਾ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਕਰਨ ਦੇ ਲਈ ਡਾ ਲੱਗੇ ਹੋਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦੇ ਹਮਾਇਤੀਆਂ ਦੇ ਵੱਲੋਂ ਉਨ੍ਹਾਂ ਦੇ ਛੇਤੀ ਠੀਕ ਹੋ ਜਾਣ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਲੋਕ ਜੋ ਇਨ੍ਹਾਂ ਤੋਂ ਬਹੁਤ ਦੁਖੀ ਹਨ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਰਮਾਤਮਾ ਨੇ ਉਨ੍ਹਾਂ ਨਾਲ ਜੋ ਇਨ੍ਹਾਂ ਨੇ ਲੋਕਾਂ ਨਾਲ ਕੀਤਾ ਇਹ ਉਹੀ ਕੀਤਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਪੁਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *