ਜਨਵਰੀ ਦਾ ਆਖ਼ਰੀ ਹਫ਼ਤਾ ਆਉਣ ਵਾਲਾ ਹੈ ਆਮ ਤੌਰ ਤੇ ਇਹ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦਾ ਸਮਾਂ ਹੁੰਦਾ ਹੈ ਪਰ ਫਿਲਹਾਲ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ ਠੰਢ ਘਟਣ ਦੀ ਬਜਾਏ ਵਧਦੀ ਜਾ ਰਹੀ ਹੈ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਉੱਤਰੀ ਭਾਰਤ ਅਤੇ ਰਾਜਸਥਾਨ ਦੇ ਖੇਤਰਾਂ ਵਿਚ ਇਕ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ ਨਾਲ ਹੀ ਉੱਤਰੀ ਭਾਰਤ ਦੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਸਕਦਾ ਹੈ ਅਗਲੇ ਦੋ ਦਿਨਾਂ ਦੌਰਾਨ ਜੰਮੂ ਕਸ਼ਮੀਰ ਲੱਦਾਖ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਵੱਖ ਵੱਖ ਥਾਵਾਂ ਤੇ ਬਰਫਬਾਰੀ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਪੰਜਾਬ ਹਰਿਅਾਣਾ ਚੰਡੀਗਡ਼੍ਹ ਦਿੱਲੀ ਵਿੱਚ ਮੀਂਹ ਪੈ ਸਕਦਾ ਹੈ ਇੱਕੀ ਤਾਰੀਖ਼ ਨੂੰ ਉੱਤਰ ਪ੍ਰਦੇਸ਼ ਅਤੇ ਪੂਰਬੀ
ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਬਾਈ ਜਨਵਰੀ ਅਤੇ ਤੇਈ ਜਨਵਰੀ ਨੂੰ ਵੀ ਮੀਂਹ ਪੈ ਸਕਦਾ ਹੈ ਅਤੇ ਤੇਈ ਜਨਵਰੀ ਤੋਂ ਬਾਅਦ ਮੌਸਮ ਸਾਫ਼ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਇਸ ਖ਼ਬਰ ਦੇ ਸਾਹਮਣੇ ਪੁਤਲਾ ਲੋਕਾਂ ਵੱਲੋਂ ਵੱਖ ਵੱਖ ਪ੍ਰਚਾਰ ਕੀਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਮੌਸਮ ਨੇ ਉਨ੍ਹਾਂ ਦਾ ਕਾਰੋਬਾਰ ਠੱਪ ਕਰ ਦਿੱਤਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।