ਕੇਂਦਰ ਸਰਕਾਰ ਨੇ ਲੈ ਲਿਆ ਇਹ ਵੱਡਾ ਫੈਸਲਾ

ਕੇਂਦਰ ਸਰਕਾਰ ਨੇ ਅੱਜ ਇੱਕ ਵੱਡਾ ਫ਼ੈਸਲਾ ਲੈ ਲਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਵੀ ਕੇਂਦਰ ਮੰਤਰਾਲੇ ਦੀਆਂ ਮੀਟਿੰਗਾਂ ਹੋਣੀਆਂ ਉਸੇ ਵਿੱਚ ਸਮਾਰਟ ਫੋਨ ਅਤੇ ਸਮਾਰਟ ਵਾਚ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਵੀ ਕੇਂਦਰ ਮੰਤਰਾਲੇ ਦੀਆਂ ਮੀਟਿੰਗਾਂ ਹੁੰਦੀਆਂ ਹਨ ਤਾਂ ਉਸ ਸਮੇਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਲੀਕ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਬਾਹਰ ਆਉਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਖੜ੍ਹੀਆਂ ਹੋ ਜਾਂਦੀਆਂ ਹਨ ਇਸ ਲਈ ਹੁਣ ਕੇਂਦਰ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਜੋ ਵਿਅਕਤੀ ਕੇਂਦਰ ਮੰਤਰਾਲੇ ਦੀ ਮੀਟਿੰਗ ਭਾਰਤ ਵਿੱਚ ਹੋਵੇਗਾ ਉਸ ਦੇ ਕੋਲ ਨਾ ਤਾਂ ਸਮਾਰਟ ਬਹੁਤ ਹੋਣੀ ਚਾਹੀਦੀ ਅਤੇ ਨਾ ਹੀ ਸਮਾਰਟ ਫੋਨ ਹੋਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਇਸ ਦੇ ਨਾਲ ਕੇ ਕੇਂਦਰ ਦੀਅਾਂ ਸਾਰੀਅਾਂ ਹੀ ਮੀਟਿੰਗਾਂ ਲੀਕ ਹੋ ਜਾਂਦੀਆਂ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਖੁਫੀਆ ਜਾਣਕਾਰੀਆਂ ਹੁੰਦੀਆਂ ਹਨ ਜੋ ਕਿ ਲੋਕਾਂ ਤਕ ਪਹੁੰਚ ਜਾਂਦੀਆਂ ਹਨ ਜਿਸ ਨਾਲ ਕੇ ਦੇਸ਼ ਨੂੰ ਵੀ ਬਹੁਤਾ ਨੁਕਸਾਨ ਹੁੰਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *