ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੇ ਫ਼ੈਸਲੇ ਲੈ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿਹਾ ਸਾਰੀ ਦੁਨੀਆਂ ਦੇ ਵਿੱਚ ਮਸ਼ਹੂਰ ਹੋ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਅੰਮ੍ਰਿਤਸਰ ਦੇ ਵਿੱਚ ਰਹਿੰਦਾ ਹੈ ਅਤੇ ਉਸ ਦੇ ਵੱਲੋਂ ਇੱਕ ਚਾਹ ਦੀ ਦੁਕਾਨ ਲਗਾਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪਹਿਲਾਂ ਰਾਈਡਿੰਗ ਕਰਿਆ ਕਰਦਾ ਸੀ ਅਤੇ ਇਸਦੇ ਵੱਲੋਂ ਮੋਟਰਸਾਈਕਲ ਤੇ ਸਟੰਟ ਕੀਤੇ ਜਾਇਆ ਕਰਦੇ ਸਨ ਹੁਣ ਇਸ ਨੌਜਵਾਨ ਨੇ ਐਮ ਟੈੱਕ ਕੀਤੀ ਹੋਈ ਹੈ ਅਤੇ ਇਸਦੇ ਵੱਲੋਂ ਇੱਕ ਚਾਹ ਦੀ ਰੇਹੜੀ ਲਾਈ ਗਈ ਹੈ ਜਿਸ ਤੋਂ ਬਾਅਦ ਇਹ
ਨੌਜਵਾਨ ਬਹੁਤ ਮਸ਼ਹੂਰ ਹੋ ਰਿਹਾ ਹੈ ਅਤੇ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਹ ਕਿਸੇ ਦੇ ਹੇਠਾਂ ਕੰਮ ਨਹੀਂ ਕਰਨਾ ਚਾਹੁੰਦਾ ਇਸ ਲਈ ਇਸ ਨੇ ਇਹ ਕੰਮ ਚੁਣਿਆ ਹੈ ਇਸ ਦਾ ਕਹਿਣਾ ਹੈ ਕਿ ਸ਼ਾਮ ਤੱਕ ਇਸ ਨੂੰ ਬਹੁਤ ਵਧੀਆ ਪੈਸਾ ਬਣ ਜਾਂਦੇ ਹਨ ਅਤੇ ਇਸ ਨੂੰ ਕਿਸੇ ਦੀ ਤੂੰ ਤੂੰ ਮੈਂ ਮੈਂ ਨਹੀਂ ਸੁਣਨੀ ਪੈਂਦੀ ਅਤੇ ਇਹ ਆਪਣੇ ਹਿਸਾਬ ਨਾਲ ਕੰਮ ਕਰਦਾ ਹੈ ਅਤੇ ਜੋ ਵੀ ਵਿਅਕਤੀ ਇਸਦੇ ਕੋਲ ਚਾਹ ਪੀਣ ਲਈ ਆਉਂਦਾ ਹੈ ਇਸ ਨੂੰ ਪਿਆਰ ਨਾਲ ਅਤੇ ਸਤਿਕਾਰ ਨਾਲ ਬੁਲਾਉਂਦਾ ਹੈ ਇਸ ਲਈ ਹੀ ਇਸ ਨੇ ਇਹ ਕੰਮ ਚੁਣਿਆ ਹੈ ਇਸ ਨੌਜਵਾਨ ਦਾ ਕਹਿਣਾ ਹੈ ਕਿ ਕੋਈ ਵੀ ਕੰਮ ਛੋਟਾ ਵੱਡਾ ਨਹੀਂ ਹੁੰਦਾ ਅੱਜਕੱਲ੍ਹ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਸੋਚ ਇਹ ਹੁੰਦੀ ਹੈ ਕਿ ਚਾਹ ਦਾ ਕੰਮ ਬਹੁਤ ਛੋਟਾ ਹੁੰਦਾ ਹੈ ਅਤੇ ਇਹ ਗ਼ਰੀਬ ਲੋਕ ਹੀ ਕਰਦੇ ਹਨ ਇਹ ਨੌਜਵਾਨ ਬਹੁਤ
ਵਧੀਆ ਹੈ ਘਰੋਂ ਵੀ ਵਧੀਆ ਹੈ ਸਿੱਖ ਨੌਜਵਾਨ ਦਾ ਕਹਿਣਾ ਹੈ ਕਿ ਇਹ ਕੰਮ ਇਹ ਸ਼ੌਕ ਵਜੋਂ ਹੀ ਕਰ ਰਿਹਾ ਹੈ ਇਸ ਦੀ ਕੋਈ ਮਜਬੂਰੀ ਨਹੀਂ ਹੈ ਇਸ ਲਈ ਹੀ ਇਹ ਆਪਣੇ ਮਾਪਿਆਂ ਨੂੰ ਖੁਸ਼ ਰੱਖਣਾ ਚਾਹੁੰਦਾ ਹੈ ਇਸ ਲਈ ਇਹ ਅਜਿਹਾ ਕੰਮ ਕਰ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦਾ ਹੌਸਲਾ ਬਹੁਤ ਵੱਡਾ ਹੈ ਜਿਸਦੇ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਅੱਜਕੱਲ੍ਹ ਬਹੁਤ ਸਾਰੇ ਨੌਜਵਾਨ ਅਜਿਹੇ ਕੰਮਾਂ ਨੂੰ ਛੋਟਾ ਸਮਝਦੇ ਹਨ ਅਤੇ ਗ਼ਲਤ ਕੰਮਾਂ ਵਿੱਚ ਪੈ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।