ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓਜ਼ ਦੇਖਣ ਨੂੰ ਮਿਲਦੇ ਹਨ ਜਿੰਨਾਂ ਨੂੰ ਬੇਕਿਰਕ ਹੈਰਾਨੀਜਨਕ ਕੋਂਕਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਪੰਜਾਬ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਦੇ ਵੱਲੋਂ ਆਪਣੇ ਹੀ ਸਹੁਰੇ ਨੂੰ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦਾ ਪਤੀ ਵਿਦੇਸ਼ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਇਸਰੋ ਨੇ ਇੱਥੇ ਕਿਸੇ ਹੋਰ ਨੌਜਵਾਨ ਦੇ ਨਾਲ ਨਾਜਾਇਜ਼ ਸੰਬੰਧ ਬਣਾਏ ਹੋਏ ਸਨ ਅਤੇ ਇਸ ਦੇ ਸਹੁਰੇ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਤਾਂ ਇਸ ਦੇ ਸਹੁਰੇ ਦੇ ਵੱਲੋਂ ਇਸ ਨੂੰ ਰੋਕਿਆ ਜਾਂਦਾ ਸੀ ਅਤੇ ਇਸ ਤੇ ਦਾ ਰਾਹ ਦਾ ਰੋੜਾ ਇਸ ਦਾ ਸਹੁਰਾ ਬਣ
ਚੁੱਕਿਆ ਸੀ ਅਤੇ ਇਸ ਨੇ ਇਸ ਰੌਲੇ ਨੂੰ ਹਟਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਦੱਸਿਆ ਜਾ ਰਿਹਾ ਹੈ ਕੇਸ ਦੇ ਵੱਲੋਂ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਸਹੁਰੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਪੁਲੀਸ ਨੂੰ ਦੋ ਦਿਨ ਚੱਕਰਾਂ ਵਿੱਚ ਪਾਈ ਰੱਖਿਆ ਅਤੇ ਜਦੋਂ ਪੁਲੀਸ ਨੇ ਚੰਗੀ ਤਰ੍ਹਾਂ ਛਾਣਬੀਣ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਸ ਔਰਤ ਵੱਲੋਂ ਹੀ ਇਹ ਸਾਰਾ ਕੁਝ ਕਰਵਾਇਆ ਕਯਾ ਹੈ ਜਦੋਂ ਇਸ ਔਰਤ ਤੋਂ ਸਖਤਾਈ ਦੇ ਨਾਲ ਇਸ ਗੱਲਬਾਤ ਬਾਰੇ ਪੁੱਛਿਆ ਗਿਆ ਤਾਂ ਸਾਹਮਣੇ ਸਚਾਈ ਆਈ ਕਿ ਇਸ ਅੌਰਤ ਦੇ ਕਿਸੇ ਵਿਅਕਤੀ ਦੇ ਨਾਲ ਨਾਜਾਇਜ਼ ਸਬੰਧ ਹਨ ਅਤੇ ਇਸ ਦੇ ਸਹੁਰੇ ਨੂੰ ਇਸ ਗੱਲ ਦਾ ਪਤਾ ਲੱਗ ਚੁੱਕਿਆ ਸੀ ਜਿਸਦੇ ਵੱਲੋਂ ਇਸ ਨੂੰ ਹਮੇਸ਼ਾਂ ਹੀ ਰੋਕ ਟੋਕ ਕੀਤੀ ਜਾਂਦੀ ਸੀ ਇਸ ਲਈ ਜਦੋਂ ਇਸ ਦਾ ਸਾਰਾ ਪਰਿਵਾਰ ਗੁਰੂ ਘਰ ਗਿਆ ਹੋਇਆ ਸੀ ਤਾਂ
ਬਾਅਦ ਵਿੱਚ ਉਸ ਦੇ ਪ੍ਰੇਮੀ ਨੇ ਆਪਣੇ ਸਾਥੀਆਂ ਦੇ ਨਾਲ ਆ ਕੇ ਉਸ ਦੇ ਸਹੁਰੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੁਣ ਇਹ ਦੋਵੇਂ ਪੁਲਿਸ ਦੀ ਹਿਰਾਸਤ ਵਿਚ ਹਨ ਅਤੇ ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਹਾਲਾਂਕਿ ਇਨ੍ਹਾਂ ਦੇ ਰਿਸ਼ਤੇ ਨੂੰ ਸ਼ਰਮਸਾਰ ਕੀਤਾ ਹੈ ਇਸ ਖ਼ਬਰ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਨਜ਼ਾਰਿਆਂ ਤੇ ਮੌਸਮ ਨੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ