ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤੁਹਾਨੂੰ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਪੁਲਸ ਵਲੋਂ ਵੀ ਕਮਰ ਕੱਸ ਲਈ ਗਈ ਹੈ ਤੇ ਪੰਜਾਬ ਪੁਲੀਸ ਵੱਲੋਂ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਥਾਂ ਥਾਂ ਤੇ ਨਾਕੇ ਲਗਾਏ ਗਏ ਹਨ ਤਾਂ ਜੋ ਹਰ ਇਕ ਵਿਅਕਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਇਸਦੇ ਨਾਲ ਹੀ ਪੰਜਾਬ ਪੁਲੀਸ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਜਿਸ ਦੇ ਹਿਸਾਬ ਨਾਲ ਦੱਸਿਆ ਜਾ ਰਿਹਾ
ਹੈ ਕਿ ਹੁਣ ਰਾਤ ਨੂੰ ਗਿਆਰਾਂ ਮਈ ਤੋਂ ਬਾਅਦ ਸਾਰੀਆਂ ਹੀ ਠੇਕੇ ਅਤੇ ਰੈਸਟੋਰੈਂਟ ਸਭ ਕੁਝ ਬੰਦ ਕਰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਕਿਉਂਕਿ ਪਹਿਲਾਂ ਇਹ ਸਾਰੀਆਂ ਚੀਜ਼ਾਂ ਰਾਤ ਨੂੰ ਗਿਆਰਾਂ ਬਾਰਾਂ ਵਜੇ ਤੱਕ ਖੁਲ੍ਹੀਆਂ ਰਹਿੰਦੀਆਂ ਸਨ ਪਰ ਹੁਣ ਪੁਲੀਸ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਕੋਈ ਵੀ ਅਜਿਹੀ ਚੀਜ਼ ਜਿਥੇ ਕਿ ਜ਼ਿਆਦਾ ਵਿਅਕਤੀ ਇਕੱਠੇ ਹੁੰਦੇ ਹਨ ਉਹ ਗਿਆਰਾਂ ਵਜੇ ਤੋਂ ਬਾਅਦ ਖੁੱਲ੍ਹੀ ਨਹੀਂ ਰਹੇਗੀ ਕਿਉਂਕਿ ਇਨ੍ਹਾਂ ਦਿਨਾਂ ਦੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੰਤਜ਼ਾਰ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਇਹ ਬਹੁਤ ਵਧੀਆ ਕਦਮ ਚੁੱਕੇ ਗਏ ਹਨ ਕਿਉਂਕਿ ਇਨ੍ਹਾਂ ਦਿਨਾਂ ਦੇ ਵਿੱਚ ਲੋਕਾਂ ਵੱਲੋਂ ਪਾਰਟੀਆਂ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਖਡ਼੍ਹੇ ਹੁੰਦੇ ਹਨ ਅਤੇ ਰਾਤ ਨੂੰ ਦਾਰੂ ਪੀਣ ਤੋਂ ਬਾਅਦ ਉਨ੍ਹਾਂ ਵੱਲੋਂ ਕੋਈ ਨਾ ਕੋਈ ਗਲਤ ਕੰਮ ਕਰ ਦਿੱਤਾ ਜਾਂਦਾ ਹੈ ਇਸ ਲਈ ਇਹ ਕਦਮ ਚੁੱਕਣੇ ਜ਼ਰੂਰੀ ਹਨ ਇਸ ਖ਼ਬਰ ਦੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।