ਸਰਕਾਰੀ ਨੌਕਰੀ ਕਰਨ ਵਾਲੇ ਲੋਕਾਂ ਲਈ ਕੇਂਦਰ ਸਰਕਾਰ ਨੇ ਦਿੱਤੀ ਵੱਡੀ ਸੌਗਾਤ

Latest Update

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਇੱਕ ਫਰਵਰੀ ਦੋ ਹਜਾਰ ਬਾਈ ਨੂੰ ਦੇਸ਼ ਦਾ ਆਮ ਬਜਟ ਪੇਸ਼ ਕਰਨ ਵਾਲੇ ਹਨ ਇਸ ਬਜਟ ਤੋਂ ਹਰ ਸੈਕਟਰ ਦੇ ਲੋਕਾਂ ਨੂੰ ਉਮੀਦ ਹੈ ਨੌਕਰੀ ਪੇਸ਼ਾ ਲੋਕਾਂ ਨੂੰ ਇਸ ਵਾਰ ਬਜਟ ਤੋਂ ਕਾਫੀ ਉਮੀਦਾਂ ਹਨ ਕਿਉਂਕਿ ਸਰਕਾਰ ਵੱਲੋਂ ਪਿਛਲੇ ਬਜਟ ਵਿੱਚ ਆਮਦਨ ਟੈਕਸ ਨਾਲ ਸਬੰਧਤ ਕਿਸੇ ਵੱਡੇ ਲਾਭ ਦਾ ਐਲਾਨ ਨਹੀਂ ਕੀਤਾ ਗਿਆ ਸੀ ਇਸ ਲਈ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਸਰਕਾਰ ਇਸ ਵਾਰ ਟੈਕਸ ਛੋਟ ਦੀ ਲਿਮਟ ਵਧਾ ਕੇ ਨੌਕਰੀ ਪੇਸ਼ਾ ਨੂੰ ਵੱਡਾ ਤੋਹਫਾ ਦੇ ਸਕਦੀ ਹੈ ਇਨਕਮ ਟੈਕਸ ਵਿਚ ਬਦਲਾਅ ਦੀ ਵੱਧਦੀ ਮੰਗ ਨੂੰ ਦੇਖਦੇ ਹੋਏ ਕਈ ਉਦਯੋਗਿਕ ਸੰਗਠਨ ਪਹਿਲਾਂ ਹੀ ਸਰਕਾਰ ਨੂੰ ਟੈਕਸ ਦਾਤਿਆਂ ਨੂੰ ਕੁਝ ਰਾਹਤ ਦੇਣ ਦੀ ਅਪੀਲ ਕਰ ਚੁੱਕੇ ਹਨ ਅਤੇ ਕੇਂਦਰ ਸਰਕਾਰ ਵੀ ਨੌਕਰੀ

ਪੇਸ਼ਾ ਲੋਕਾਂ ਨੂੰ ਰਾਹਤ ਦੇਣ ਦਾ ਮਨ ਬਣਾ ਰਹੀ ਹੈ ਕੇਂਦਰ ਸਰਕਾਰ ਦੋ ਹਜਾਰ ਬਾਈ ਵਿਚ ਨੌਕਰੀ ਪੇਸ਼ਾ ਤੇ ਪੈਨਸ਼ਨਰਾਂ ਲਈ ਮੌਜੂਦਾ ਟੈਕਸ ਛੋਟ ਦੀ ਲਿਮਟ ਨੂੰ ਤੀਹ ਤੋਂ ਪੈਂਤੀ ਫ਼ੀਸਦੀ ਤਕ ਵਧਾ ਸਕਦੀ ਹੈ।ਸੋ ਨੌਕਰੀ ਪੇਸ਼ਾ ਲੋਕਾਂ ਬਜਟ ਦੇ ਵਿਚ ਰਾਹਤ ਮਿਲ ਸਕਦੀ ਹੈ ਖਬਰ ਨੂੰ ਅਖੀਰ ਤੱਕ ਦੇਖਣ ਲਈ ਤੁਹਾਡਾ ਧੰਨਵਾਦ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਐਲਾਨ ਹੈ ਜਿਸ ਤੋਂ ਬਾਅਦ ਨੌਕਰੀ ਕਰਨ ਵਾਲੇ ਸਾਰੇ ਹੀ ਲੋਕਾਂ ਨੂੰ ਬਹੁਤ ਵੱਡੇ ਫਾਇਦੇ ਹੋਣ ਵਾਲੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਨੌਕਰੀ ਕਰਨ ਵਾਲੇ ਲੋਕਾਂ ਦੇ ਵੱਲੋਂ  ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *