ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਸਾਲ ਦੇ ਸ਼ੁਰੂ ਹੋਣ ਤੋਂ ਬਾਅਦ ਹੀ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਪਰ ਫਿਰ ਵੀ ਲੋਕਾਂ ਦੇ ਵਲੋਂ ਸਾਵਧਾਨੀ ਨਹੀਂ ਵਰਤੀ ਜਾਂਦੀ ਪਰ ਹੁਣ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੇ ਵਿੱਚ ਇੱਕ ਵੀਹ ਮੰਜ਼ਲਾ ਇਮਾਰਤ ਦੇ ਅੰਦਰ ਅੱਗ ਲੱਗ ਗਈ ਜਿਸ ਤੋਂ
ਬਾਅਦ ਇੱਥੇ ਅਫੜਾ ਦਫੜੀ ਮੱਚ ਗਈ ਅਤੇ ਲੋਕਾਂ ਦੇ ਵੱਲੋਂ ਭੱਜਣਾ ਸ਼ੁਰੂ ਕਰ ਦਿੱਤਾ ਗਿਆ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਸੱਤ ਲੋਕਾਂ ਦੀ ਦਰਦਨਾਕ ਮੌਤ ਹੋਈ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਅਤੇ ਲੋਕਾਂ ਦੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਹੈ ਇਸ ਖ਼ਬਰ ਦੇ ਹਮਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਲੋਕਾਂ ਦੀ ਮੌਤ ਦੇ ਉੱਪਰ ਦਰਦ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਕਿਸੇ ਕਾਰਨ ਇਹ ਦੁਰਘਟਨਾ ਵਾਪਰੀ ਹੈ ਉਸ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਫਿਰ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ ਤੇ ਕਿਸੇ ਵੀ ਵਿਅਕਤੀ ਦੀ ਮੌਤ ਨਾ ਹੋ ਸਕੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।