ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ ਕੇਕੇ ਗਿੱਲ ਨੇ ਦੱਸਿਆ ਕਿ ਪੱਛਮੀ ਗੜਬੜੀ ਜਨਵਰੀ ਵਿਚ ਤੀਜੀ ਵਾਰ ਸਰਗਰਮ ਹੋਣ ਜਾ ਰਹੀ ਹੈ ਇਸ ਵਾਰ ਵੀ ਵੈਸਟਰਨ ਡਿਸਟਰਬੈਂਸ ਕਾਫ਼ੀ ਮਜ਼ਬੂਤ ਸਥਿਤੀ ਚ ਹੈ ਇਸ ਕਾਰਨ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਚ ਮੀਂਹ ਪੈ ਸਕਦਾ ਹੈ ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋਣ ਦੀ ਸੰਭਾਵਨਾ ਵੀ ਹੈ ਗੜ੍ਹੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਹੈ ਕਿ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਸੋਮਵਾਰ ਨੂੰ ਖ਼ਤਮ ਹੋ ਜਾਵੇਗਾ ਇਸ ਤੋਂ ਬਾਅਦ ਮੌਸਮ ਸਾਫ ਹੋਣ ਦੀ ਸੰਭਾਵਨਾ ਹੈ ਭਾਵ
ਸੋਮਵਾਰ ਤੋਂ ਬਾਅਦ ਮੌਸਮ ਸਾਫ਼ ਹੋ ਸਕਦਾ ਹੈ ਉਨ੍ਹਾਂ ਕਿਹਾ ਕਿ ਮੌਸਮ ਵਿਚ ਆਈ ਇਸ ਤਬਦੀਲੀ ਬਾਰੇ ਕਿਸਾਨਾਂ ਨੂੰ ਸੁਚੇਤ ਕਰ ਦਿੱਤਾ ਗਿਆ ਹੈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਉਹ ਦੋ ਦਿਨ ਤੱਕ ਫਸਲਾਂ ਦੀ ਸਿੰਚਾਈ ਨਾ ਕਰਨ ਅਤੇ ਨਾ ਹੀ ਸਪ੍ਰੇਅ ਦਾ ਛਿੜਕਾਅ ਕਰਨ ਸੋ ਖ਼ਰਾਬ ਹੁੰਦਾ ਹੋਇਆ ਮੌਸਮ ਲੋਕਾਂ ਦੇ ਲਈ ਮੁਸੀਬਤ ਬਣਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਦੀਆਂ ਸਮੱਸਿਆਵਾਂ ਵਧ ਚੁੱਕੇ ਹਨ ਅਤੇ ਉਨ੍ਹਾਂ ਨੂੰ ਚਿੰਤਾ ਲੱਗ ਚੁੱਕੀ ਹੈ ਕਿ ਕਿਸ ਤਰੀਕੇ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਫ਼ਾਸਲਾ ਵਧਣਗੀਆਂ ਕਿਉਂਕਿ ਜੇਕਰ ਗੜ੍ਹੇਮਾਰੀ ਹੁੰਦੀ ਹੈ ਤਾਂ ਉਨ੍ਹਾਂ ਦੀਆਂ ਫਸਲਾਂ ਦਾ ਬਹੁਤ ਜ਼ਿਆਦਾ
ਨੁਕਸਾਨ ਹੋ ਸਕਦਾ ਹੈ ਪਹਿਲਾਂ ਹੀ ਬਹੁਤ ਜ਼ਿਆਦਾ ਮੀਂਹ ਪੈ ਜਾਣ ਦੇ ਕਾਰਨ ਪੰਜਾਬ ਦੇ ਲੋਕਾਂ ਦੀਆਂ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਿਆ ਹੈ ਪਰ ਹੋਣਾ ਜੇਕਰ ਦੁਬਾਰਾ ਗੜ੍ਹੇਮਾਰੀ ਹੁੰਦੀ ਹੈ ਜਾਂ ਜ਼ਿਆਦਾ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਦੀਆਂ ਫਸਲਾਂ ਹੋਰ ਵੀ ਖਰਾਬ ਹੋ ਸਕਦੀਆਂ ਨੇ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਾਂ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।