ਸਿਮਰਜੀਤ ਸਿੰਘ ਬੈਂਸ ਦੇ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਸ ਦੇ ਨਾਲ ਨਾਲ ਪੰਜਾਬ ਦੀ ਸਿਆਸਤ ਵੀ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇ ਕਰਵਾਉਣੇ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਵੀ ਲਗਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਉਨ੍ਹਾਂ ਉਪਰ ਇਕ ਰੇ ਪ ਦਾ ਕੇਸ ਚੱਲ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਦਿੱਤਾ ਸੀ ਇਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੋਣਾ ਚਮੜੀ ਸਿੰਘ ਦੇ ਉੱਪਰ ਇਸ ਕੇਸ ਵਿੱਚ ਕਾਰਵਾਈ ਹੋ ਸਕਦੀ ਹੈ ਅਤੇ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਉਸਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਜੇਕਰ ੳੁਨ੍ਹਾਂ ਅਪਰੇਸ਼ਨ ਮਾਮਲੇ ਵਿੱਚ ਕਾਰਵਾਈ ਹੁੰਦੀ ਹੈ ਤਾਂ ਉਨ੍ਹਾਂ ਦੇ ਉੱਪਰ ਸਜ਼ਾ ਵੀ ਲੱਗ ਸਕਦੀ ਹੈ ਜਿਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਅਤੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਉਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਦੀ

ਪਾਰਟੀ ਵੀ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਗ ਲੈ ਰਹੀ ਹੈ ਅਤੇ ਲੁਧਿਆਣਾ ਤੋਂ ਉਹ ਪਹਿਲਾਂ ਵੀ ਐਮ ਐਲ ਏ ਰਹਿ ਚੁੱਕੇ ਹਨ ਇਸ ਖ਼ਬਰ ਦੇ ਹਮਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਚਮੜੀ ਸਿੰਘ ਬੈਂਸ ਨੇ ਇਹ ਕੰਮ ਕੀਤਾ ਹੈ ਤਾਂ ਉਹਨਾਂ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਅਤੇ ਜੇਕਰ ਉਹ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬਰੀ ਕਰ ਦੇਣਾ ਚਾਹੀਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *