ਨਵਜੋਤ ਸਿੰਘ ਸਿੱਧੂ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਪੰਜਾਬ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਕਬੱਡੀ ਖ਼ਬਰ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁਸੀਬਤ ਵਿੱਚ ਫਸਿਆ ਨਜ਼ਰ ਆ ਰਹੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਦੇ ਦੁਬਾਰਾ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ

ਕਰਵਾਇਆ ਗਿਆ ਹੈ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੇ ਗੂੰਗਾ ਜ਼ਾਹਿਰ ਦੇ ਬਾਰੇ ਕੁਝ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਉਨ੍ਹਾਂ ਦੇ ਦਿਲ ਨੂੰ ਠੇਸ ਪਹੁੰਚੀ ਹੈ ਜਿਸਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਚੋਣ ਕਮਿਸ਼ਨ ਨਵਜੋਤ ਸਿੰਘ ਸਿੱਧੂ ਦੇ ਉੱਪਰ ਕਾਰਵਾਈ ਨਹੀਂ ਕਰਦਾ ਤਾਂ ਉਹ ਮਾਣਯੋਗ ਅਦਾਲਤ ਵਿਚ ਜਾਣਗੇ ਜਿਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੀਆਂ ਮੁਸੀਬਤਾਂ ਵਧਦੀਆਂ ਹੋਏ ਨਜ਼ਰ ਆ ਰਹੀਆਂ ਹਨ ਇਸ ਖਬਰ ਦੇ ਸਾਹਮਣੇ ਐਤਵਾਰ

ਲੋਕਾਂ ਵੱਲੋਂ ਵੱਖ ਵੱਖ ਵਿਚਾਰ ਚ ਤੇਜ਼ੀ ਕਾਰਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਇਕ ਭੌਂਕਾ ਵਿਅਕਤੀ ਹੈਜਿਸ ਦੇ ਵੱਲੋਂ ਕਦੇ ਵੀ ਕੁਝ ਵੀ ਕਹਿ ਦਿੱਤਾ ਜਾਂਦਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ਦਾ ਬਹੁਤ ਬੁਰਾ ਲੱਗਦਾ ਹੈ ਇਸ ਲਈ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਇਤਜ਼ਾਰ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

 

Leave a Reply

Your email address will not be published. Required fields are marked *