ਪੰਜਾਬ ਦੇ ਵਿਚ ਇਥੇ ਆਸਮਾਨੀ ਬਿਜਲੀ ਡਿੱਗਣ ਕਾਰਨ ਹੋਇਆ ਇਹ ਵੱਡਾ ਹਾਦਸਾ

ਜਦੋਂ ਤੋਂ ਇਹ ਨਵਾਂ ਸਾਲ ਚੜ੍ਹਿਆ ਹੈ ਉਦੋਂ ਤੋਂ ਹੀ ਠੰਢ ਘਟਣ ਦਾ ਨਾਮ ਨਹੀਂ ਲੈ ਰਹੀ ਅਤੇ ਮੌਸਮ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸਦੇ ਨਾਲ ਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੁੰਦੀ ਜਾ ਰਹੀ ਹੈ ਕਿਉਂਕਿ ਮੌਸਮ ਖ਼ਰਾਬ ਹੋ ਜਾਣ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮ ਰੁਕ ਚੁੱਕੇ ਹਨ ਅਤੇ ਉਨ੍ਹਾਂ ਦੇ ਘਰਾਂ ਦੇ ਵਿੱਚ ਰੋਟੀ ਪੱਕਣੀ ਵੀ ਮੁਸ਼ਕਲ ਹੋ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿ ਹਰ ਰੋਜ਼ ਮਜ਼ਦੂਰੀ ਕਰਕੇ ਆਪਣਾ ਢਿੱਡ ਭਰਦੇ ਹਨ ਅਤੇ ਹੁਣ ਜਦੋਂ ਮੌਸਮ ਬਹੁਤ ਖ਼ਰਾਬ ਹੋ ਗਿਆ ਹੈ ਉਨ੍ਹਾਂ ਦੀ ਮਜ਼ਦੂਰੀ ਹੋਣੀ ਵੀ ਬੰਦ ਹੋ ਚੁੱਕੀ ਹੈ ਤੇ ਉਨ੍ਹਾਂ ਦਾ ਕੰਮ ਬਿਲਕੁਲ ਬੰਦ ਹੋ ਚੁੱਕਿਆ ਹੈ ਜਿਸ ਤੋਂ

ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਆਪਣੀ ਜ਼ਿੰਦਗੀ ਜਿਊਣ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੇ ਕਿ ਅਸਮਾਨੀ ਬਿਜਲੀ ਨੇ ਵੀ ਚਾਰੇ ਪਾਸੇ ਆਤੰਕ ਮਚਾ ਰੱਖਿਆ ਹੈ ਅਤੇ ਜਿੱਥੇ ਵੀ ਆਸਮਾਨੀ ਡਿੱਗੇ ਬਿਜਲੀ ਡਿਗਦੀ ਹੈ ਉੱਥੇ ਬਹੁਤ ਸਾਰੇ ਘਰਾਂ ਨੂੰ ਤਬਾਹ ਕਰ ਜਾਂਦੀ ਹੈ ਅਜਿਹੇ ਹੀ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਪਿੰਡ ਦੇ ਵਿੱਚ ਅਸਮਾਨੀ ਬਿਜਲੀ ਡਿੱਗਣ ਦੇ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ਤੇ ਬਹੁਤ ਸਾਰੇ ਘਰ ਡਿੱਗ ਚੁੱਕੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇਤਜ਼ਾਰ ਨਿਤ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਕੋਰੂਨਾ ਕਹਿਰ ਨੇ ਇਨ੍ਹਾਂ ਦੀ ਜ਼ਿੰਦਗੀ ਨੂੰ ਖ਼ਰਾਬ ਕਰ ਦਿੱਤਾ ਪਰ ਹੁਣ ਮੌਸਮ ਦੀ ਖ਼ਰਾਬੀ ਦੇ ਕਾਰਨ ਇਨ੍ਹਾਂ ਦੀ ਜ਼ਿੰਦਗੀ ਖਰਾਬ ਹੋ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *