ਅਮਰੀਕਾ ਅਤੇ ਕੈਨੇਡਾ ਦੇ ਬਾਰਡਰ ਤੇ ਮਿਲੀਆਂ ਪੰਜਾਬੀ ਨੌਜਵਾਨਾਂ ਦੀਆਂ ਲਾ ਸ਼ਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਅਜਿਹੇ ਹੀ ਇਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਅਤੇ ਕੈਨੇਡਾ ਦੀ ਸਰਹੱਦ ਦੇ ਉੱਪਰ ਕੁਝ ਪੰਜਾਬੀ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਕੈਨੇਡਾ ਦੇ ਵਿਚੋਂ ਅਮੈਰਿਕਾ ਦੇ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਠੰਢ ਬਹੁਤ ਜ਼ਿਆਦਾ ਹੋਣ ਦੇ ਕਾਰਨ ਇਹ ਰਾਸਤੇ ਦੇ ਵਿੱਚ ਹੀ ਆਪਣਾ ਦਮ ਤੋੜ ਗਏ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਨਾਲ ਇੱਕ ਬੱਚਾ ਵੀ ਸੀ ਅਤੇ ਇਨ੍ਹਾਂ ਦੇ

ਵੱਲੋਂ ਅਮੈਰਿਕਾ ਦੇ ਵਿੱਚ ਘੁਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਰਸਤੇ ਵਿੱਚ ਹੀ ਇਨ੍ਹਾਂ ਦਾ ਛਾਂ ਇਨ੍ਹਾਂ ਦੇ ਸਾਥ ਛੱਡ ਗਏ ਜਿਸ ਦੇ ਕਾਰਨ ਇਨ੍ਹਾਂ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਜਦੋਂ ਹੀ ਅਮੈਰਿਕਾ ਦੇ ਵੱਲ ਜਾ ਰਹੇ ਸਨ ਤਾਂ ਅਮਰੀਕਾ ਦੀ ਪੁਲੀਸ ਨੂੰ ਇਨ੍ਹਾਂ ਦੇ ਬਾਰੇ ਖੁਫੀਆ ਜਾਣਕਾਰੀ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੇ ਕੈਨੇਡਾ ਦੀ ਪੁਲੀਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਜਦੋਂ ਅਮਰੀਕਾ ਦੀ ਪੁਲੀਸ ਨੇ ਇੱਥੇ ਆ ਕੇ ਇਨ੍ਹਾਂ ਨੂੰ ਦੇਖਣਾ ਚਾਹਿਆ ਤਾਂ ਇਨ੍ਹਾਂ ਦੀਆਂ ਲਾਸ਼ਾਂ ਇੱਥੇ ਸਨ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਵੱਲੋਂ ਇਨ੍ਹਾਂ ਨੂੰ ਭੇਜਿਆ ਜਾ ਰਿਹਾ ਸੀ ਉਨ੍ਹਾਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ

ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸ ਸਾਰੀ ਘਟਨਾ ਦੇ ਵਿੱਚੋਂ ਸਭ ਤੋਂ ਬੁਰੀ ਖਬਰ ਇਹ ਰਹੀ ਕਿ ਜਦੋਂ ਇਹ ਅਮੈਰਿਕਾ ਤੋਂ ਸਿਰਫ਼ ਬਾਰਾਂ ਮੀਟਰ ਦੀ ਦੂਰੀ ਤੇ ਸਨ ਉਸ ਵਕਤ ਇਨ੍ਹਾਂ ਦੀ ਮੌਤ ਹੋ ਗਈ ਇਸ ਖ਼ਬਰ ਦੇ ਸਾਹਮਣਿਓਂ ਰੁੱਤਬਾ ਸਾਰੇ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਕਿਹਾ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਲੋਕ ਸਿਰਫ਼ ਇਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਜਾਣ ਦੇ ਲਈ ਇਸ ਤਰੀਕੇ ਨਾਲ ਆਪਣੀ ਜਾਨ ਗਵਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *