ਹੁਣ ਵਿਦੇਸ਼ ਜਾਣ ਲਈ ਨਹੀਂ ਪਵੇਗੀ ਫਿਜੀਕਲ ਪਾਸਪੋਰਟ ਦੀ ਲੋੜ ?

Latest Update

ਭਾਰਤ ਚ ਜਲਦ ਹੀ ਮਾਈਕਰੋ ਚਿੱਪ ਅਧਾਰਤ ਈ ਪਾਸਪੋਰਟ ਪੇਸ਼ ਕੀਤਾ ਜਾ ਸਕਦਾ ਹੈ ਇਸ ਗੱਲ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ ਨਵਾਂ ਈ ਪਾਸਪੋਰਟ ਰੇਡੀਓ ਫ੍ਰੀਕੁੈਂਸੀ ਆਡੰਟੀਫਿਕੇਸ਼ਨ ਅਤੇ ਬਾਇਓਮੈਟ੍ਰਿਕਸ ਦੇ ਇਸਤੇਮਾਲ ਤਹਿਤ ਬਣਾਇਆ ਜਾਵੇਗਾ ਵਿਦੇਸ਼ ਮੰਤਰਾਲੇ ਦੇ ਸਕੱਤਰ ਸੰਜੈ ਭੱਟਾਚਾਰੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵਾਂ ਈ ਪਾਸਪੋਰਟ ਵੀ ਇੰਟਰਨੈਸ਼ਨਲ ਸਿਵਲ ਐਵੀਏਸ਼ਨ ਆਰਗੇਨਾਈਜ਼ੇਸ਼ਨ ਦੇ ਸਟੈਂਡਰਡ ਤਹਿਤ ਬਣਾਇਆ ਜਾਵੇਗਾ ਈ ਪਾਸਪੋਰਟ ਸਕਿਓਰਿਟੀ ਫੀਚਰਜ਼ ਚ ਜੈਕੇਟ ਵੀ ਸ਼ਾਮਿਲ ਹੋਵੇਗਾ ਜਿਸ ਵਿਚ ਇਕ ਇਲੈਕਟ੍ਰੋਨਿਕ ਚਿੱਪ ਹੁੰਦੀ ਹੈ ਜਿਸ ਦੇ ਤਹਿਤ ਡਾਟਾ ਇਨਕੋਡਿਡ ਹੋਵੇਗਾ।ਵਿਦੇਸ਼ੀ ਯਾਤਰਾ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਫ਼ੈਸਲੇ ਲਏ

ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਭਾਵ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਇਸ ਤੋਂ ਇਲਾਵਾ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਵੀ ਨਵੇਂ ਨਿਯਮ ਬਣਾਏ ਜਾ ਰਹੇ ਹਨ ਖ਼ਬਰ ਨੂੰ ਅਖ਼ੀਰ ਤੱਕ ਦੇਖਣ ਲਈ ਤੁਹਾਡਾ ਧੰਨਵਾਦ ਇਸ ਪਾਵਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਬਹੁਤ ਵਧੀਆ ਯੋਜਨਾ ਬਣਾਈ ਗਈ ਹੈ ਜਿਸਦੇ ਆਧਾਰ ਤੇ ਹੁਣ ਉਨ੍ਹਾਂ ਨੂੰ ਆਪਣਾ ਪਾਸਪੋਰਟ ਇੱਕ ਚਿੱਪ ਦੇ ਵਿੱਚ ਹੀ ਮਿਲ ਜਾਇਆ ਕਰੇਗਾ

ਇਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਆਪਣੇ ਪਾਸਪੋਰਟ ਦੇ ਖ਼ਰਾਬ ਹੋ ਜਾਣ ਦੀ ਬਹੁਤੀ ਚਿੰਤਾ ਰਹਿੰਦੀ ਸੀ ਪਰ ਹੁਣ ਇਸ ਚਿੱਪ ਦੇ ਵਿੱਚ ਹੀ ਸਾਰਾ ਕੁਝ ਮਿਲ ਜਾਇਆ ਕਰੇਗਾ ਜਿਸ ਦੇ ਨਾਲ ਕਿ ਉਨ੍ਹਾਂ ਦਾ ਪਾਸਪੋਰਟ ਨੱਥੀ ਹੋਇਆ ਕਰੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *